Farmers Protest: ਕੇਂਦਰੀ ਮੰਤਰੀ ਅੱਜ ਸ਼ਾਮ ਨੂੰ ਕਿਸਾਨ ਆਗੂਆਂ ਨਾਲ ਕਰ ਸਕਦੇ ਹਨ ਗੱਲਬਾਤ; ਰਾਜਪੁਰਾ ਵਿਚ ਮੀਟਿੰਗ ਜਾਰੀ
Published : Feb 14, 2024, 5:50 pm IST
Updated : Feb 14, 2024, 7:32 pm IST
SHARE ARTICLE
Farmers Meeting
Farmers Meeting

ਰਾਜਪੁਰਾ ਵਿਚ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਜਾਰੀ

Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਬੁੱਧਵਾਰ ਸ਼ਾਮ ਨੂੰ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰ ਸਕਦੇ ਹਨ। ਸੂਤਰਾਂ ਨੇ ਦਸਿਆ ਕਿ ਇਸ ਦੌਰਾਨ ਵੀਡੀਉ ਕਾਨਫਰੰਸ ਰਾਹੀਂ ਗੱਲਬਾਤ ਹੋਵੇਗੀ।

ਇਸ ਤੋਂ ਪਹਿਲਾਂ ਰਾਜਪੁਰਾ ਦੇ ਈਗਲ ਹੋਟਲ ਵਿਚ ਕਿਸਾਨਾਂ ਅਤੇ ਪੰਜਾਬ ਦੇ ਕੁੱਝ ਅਧਿਕਾਰੀਆਂ ਵਿਚਾਲੇ ਆਪਸੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਵੀ ਮੌਕੇ ਉਤੇ ਪਹੁੰਚੇ ਹੋਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿੰਨਾਂ ਮੰਤਰੀਆਂ ਨੇ ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਦੌਰ ਦੀ ਮੀਟਿੰਗ ਕੀਤੀ ਸੀ ਪਰ ਗੱਲਬਾਤ ਬੇਸਿੱਟਾ ਰਹੀ ਤੇ ਕਿਸਾਨਾਂ ਨੇ ਮੰਗਲਵਾਰ ਨੂੰ ਅਪਣਾ ‘ਦਿੱਲੀ ਚੱਲੋ ਮਾਰਚ’ ਸ਼ੁਰੂ ਕਰ ਦਿਤਾ।

 (For more Punjabi news apart from Union ministers will hold a meeting with Farmer leaders, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement