ਕਾਲੇ ਕਾਨੂੰਨਾਂ ਦੇ ਹੱਕ 'ਚ ਬੋਲਣ ਕਾਰਨ ਪ੍ਰਕਾਸ਼ ਬਾਦਲ ਲੋਕਾਂ 'ਚ ਵਿਚਰਨ ਜੋਗੇ ਵੀ ਨਹੀਂ ਰਹੇ-ਢੀਂਡਸਾ
Published : Mar 14, 2021, 9:07 pm IST
Updated : Mar 14, 2021, 9:07 pm IST
SHARE ARTICLE
Sukhdev singh
Sukhdev singh

ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਡੈਮੋਕਰੇਟਿਕ ਪੂਰੇ ਪੰਜਾਬ ਵਿਚ ਅਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇਗਾ ।

ਪਟਿਆਲਾ - ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾ ਦੇ ਹੱਕ ਵਿਚ ਬੋਲਣ ਕਾਰਨ ਅੱਜ ਉਨ੍ਹਾਂ ਨੂੰ ਲੋਕਾਂ ਵਿਚ ਵਿਚਰਨ ਤੋਂ ਵੀ ਗੁਰੇਜ਼ ਕਰਨਾ ਪੈ ਰਿਹਾ ਹੈ।

Parkash Singh BadalParkash Singh Badalਸੁਖਦੇਵ ਸਿੰਘ ਢੀਂਡਸਾ ਪਟਿਆਲਾ ਦੇ ਸਰਕਟ ਹਾਊਸ ’ਚ ਪਾਰਟੀ ਵਰਕਰਾਂ ਨਾਲ ਭਵਿੱਖ ਦੀ ਰਣਨੀਤੀ ਤੈਅ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਡੈਮੋਕਰੇਟਿਕ ਪੂਰੇ ਪੰਜਾਬ ਵਿਚ ਅਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇਗਾ ।

Parkash Singh BadalParkash Singh Badalਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੰਥਕ ਮੁੱਦਿਆਂ ਤੋਂ ਪਾਸਾ ਵੱਟਣ ਵਾਲੇ ਕਰਾਰ ਦਿੱਤਾ । ਇਸ ਮੌਕੇ ਉਨ੍ਹਾਂ ਦੇ ਨਾਲ ਰਣਧੀਰ ਸਿੰਘ ਰੱਖੜਾ ਤੇ ਜਿੰਦਰਪਾਲ ਸੰਧੂ ਤੋਂ ਇਲਾਵਾ ਹੋਰ ਵੀ ਕਈ ਨੇਤਾ ਹਾਜ਼ਰ ਸਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement