
ਇਸ ਤੋਂ ਪਹਿਲਾਂ 16 ਦਸੰਬਰ, 2020 ਨੂੰ 26,624 ਕੋਰੋਨਾ ਮਾਮਲੇ ਦਰਜ ਹੋਏ ਸਨ।
ਨਵੀਂ ਦਿੱਲੀ- ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਹੁਣ ਕੋਰੋਨਾ ਦੀ ਦੂਸਰੀ ਲਹਿਰ ਨੇ ਇਕ ਵਾਰ ਫਿਰ ਪ੍ਰੇਸ਼ਾਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 25 ਹਜ਼ਾਰ 320 ਮਾਮਲੇ ਸਾਹਮਣੇ ਆਏ ਹਨ, ਜਦਕਿ 161 ਲੋਕਾਂ ਦੀ ਮੌਤ ਹੋਈ ਹੈ।
corona case
ਹਾਲਾਂਕਿ, ਕੋਰੋਨਾ ਤੋਂ 16,637 ਲੋਕ ਸਿਹਤਯਾਬ ਵੀ ਹੋਏ ਹਨ। ਇਸ ਤੋਂ ਪਹਿਲਾਂ 16 ਦਸੰਬਰ, 2020 ਨੂੰ 26,624 ਕੋਰੋਨਾ ਮਾਮਲੇ ਦਰਜ ਹੋਏ ਸਨ।
CORONA