ਯੋਗੀ ਅਦਿੱਤਿਆਨਾਥ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
Published : Mar 14, 2022, 1:52 pm IST
Updated : Mar 14, 2022, 1:52 pm IST
SHARE ARTICLE
Yogi Adityanath meets President Kovind
Yogi Adityanath meets President Kovind

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

 

ਨਵੀਂ ਦਿੱਲੀ:  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਮਗਰੋਂ ਯੋਗੀ ਅਦਿੱਤਿਆਨਾਥ ਰਾਸ਼ਟਰੀ ਰਾਜਧਾਨੀ ਪਹੁੰਚੇ। ਇਸ ਤੋਂ ਪਹਿਲਾਂ ਯੋਗੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ ਕੀਤੀ ਸੀ। 

Yogi Adityanath meets President Kovind
Yogi Adityanath meets President Kovind

ਰਾਸ਼ਟਰਪਤੀ ਦਫਤਰ ਨੇ ਆਪਣੇ ਅਧਿਕਾਰਿਤ ਟਵਿਟਰ ਅਕਾਊਂਟ 'ਤੇ ਮੁਲਾਕਾਤ ਦੀਆਂ ਤਸਵੀਰਾਂ ਸਾਝੀਆਂ ਕੀਤੀ ਅਤੇ ਲਿਖਿਆ, “ਯੋਗੀ ਅਦਿੱਤਿਆਨਾਥ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਰਾਸ਼ਟਰਪਤੀ ਭਵਨ ਵਿਚ ਕੀਤੀ ਮੁਲਾਕਾਤ।”

TweetTweet

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਮੁੱਖ ਜੇਪੀ ਨੱਡਾ ਅਤੇ ਹੋਰ ਕਈ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement