Covid 19 : ਇਟਲੀ 'ਚ 24 ਘੰਟੇ 'ਚ 566 ਮੌਤਾਂ, ਇਨ੍ਹਾਂ ਦੇਸ਼ਾਂ 'ਚ ਮੌਤ ਦਾ ਅੰਕੜਾ 10,000 ਤੋਂ ਪਾਰ
Published : Apr 14, 2020, 12:35 pm IST
Updated : Apr 14, 2020, 12:35 pm IST
SHARE ARTICLE
coronavirus
coronavirus

ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ

ਨਵੀਂ ਦਿੱਲੀ : ਪੂਰੀ ਦੁਨੀਆਂ  ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ । ਅਮਰੀਕਾ ਦੇ ਨਾਲ-ਨਾਲ ਇਟਲੀ, ਫਰਾਂਸ, ਸਪੇਨ ਅਤੇ ਬ੍ਰਿਟੇਨ ਅਜਿਹੇ ਦੇਸ਼ ਹਨ ਜਿੱਥੇ ਕਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 10,000 ਨੂੰ ਪਾਰ ਕਰ ਚੁੱਕਾ ਹੈ। ਦੁਨੀਆਂ ਦੀ ਸਭ ਤੋਂ ਵੱਡੀ ਮਹਾਂਸ਼ਕਤੀ ਅਮਰੀਕਾ ਵਿਚ ਹੁਣ ਤੱਕ 5,82,607 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 23,529 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ।

Coronavirus covid 19 india update on 8th april Coronavirus covid 19 

ਇਸ ਦੇ ਨਾਲ ਹੀ ਇਕ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟੇ ਵਿਚ 1,509 ਲੋਕ ਇਸ ਵਾਇਰਸ ਦੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਬਾਅਦ ਸਭ ਤੋਂ ਜਿਆਦਾ ਮੌਤਾਂ ਇਟਲੀ ਵਿਚ ਹੋਈਆਂ ਹਨ। ਜਿੱਥੇ ਹਨ ਰੋਜ਼ ਇਨ੍ਹਾਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸੇ ਨਾਲ ਪਿਛਲੇ 24 ਘੰਟੇ ਵਿਚ ਇਟਲੀ ਦੇ ਵਿਚ 566 ਲੋਕਾਂ ਦੀ ਮੌਤ ਹੋ ਚੱਕੀ ਹੈ ਅਤੇ ਇਥੇ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 20,465 ਦਾ ਅੰਕੜਾ ਪਾਰ ਕਰ ਗਈ ਹੈ।

Coronavirus crisis could plunge half a billion people into poverty: OxfamCoronavirus 

ਇਸ ਤੋਂ ਇਲਵਾ ਇੱਥੇ 1,59,516 ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਦੱਸ ਦੱਈਏ ਕਿ ਯੂਰਪੀ ਦੇਸ਼ ਸਪੇਨ ਵਿਚ ਵੀ ਕਰੋਨਾ ਵਾਇਰਸ ਦੇ ਅੰਕੜਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ।

Punjab To Screen 1 Million People For CoronavirusCoronavirus

ਜਿਸ ਤੋਂ ਬਾਅਦ ਸਪੇਨ ਵਿਚ ਕੁਲ ਮੌਤਾਂ ਦਾ ਅੰਕੜਾ 17,756 ਤੋਂ ਪਾਰ ਹੋ ਚੁੱਕਾ ਹੈ। ਪਿਛਲੇ 24 ਘੰਟੇ ਵਿਚ ਸਪੇਨ ਵਿਚ 547 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਥੇ 1,70,099 ਲੋਕ ਅਜਿਹੇ ਹਨ ਜਿਹੜੇ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।

Punjab To Screen 1 Million People For CoronavirusCoronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement