ਪਾਕਿਸਤਾਨ ਵਲੋਂ ਕੰਟਰੋਲ ਰੇਖਾ 'ਤੇ ਗੋਲੀਬਾਰੀ
Published : Apr 14, 2020, 1:42 pm IST
Updated : Apr 14, 2020, 1:42 pm IST
SHARE ARTICLE
file photo
file photo

ਪਾਕਿਸਤਾਨ ਨੇ ਸੋਮਵਾਰ ਨੂੰ ਪੁੰਛ ਅਤੇ ਕਠੂਆ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਲਾਗੇ ਅਗਲੀਆਂ ਚੌਕੀਆਂ ਤੇ ਪਿੰਡਾਂ ਵਿਚ ਗੋਲੀਬਾਰੀ ਕੀਤੀ

ਨਵੀਂ ਦਿੱਲੀ, 13 ਅਪ੍ਰੈਲ: ਪਾਕਿਸਤਾਨ ਨੇ ਸੋਮਵਾਰ ਨੂੰ ਪੁੰਛ ਅਤੇ ਕਠੂਆ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਲਾਗੇ ਅਗਲੀਆਂ ਚੌਕੀਆਂ ਤੇ ਪਿੰਡਾਂ ਵਿਚ ਗੋਲੀਬਾਰੀ ਕੀਤੀ ਜਿਸ ਦਾ ਭਾਰਤੀ ਸੁਰੱਖਿਆ ਬਲਾਂ ਨੇ ਕਰਾਰਾ ਜਵਾਬ ਦਿਤਾ। ਸਰਹੱਦ ਪਾਰ ਤੋਂ ਮੋਰਟਾਰ ਨਾਲ ਹੋਈ ਗੋਲੀਬਾਰੀ ਵਿਚ ਸਨਿਚਰਵਾਰ ਨੂੰ ਤਿੰਨ ਨਾਗਰਿਕ ਮਾਰੇ ਗਏ ਸਨ।

File photoFile photo

ਅਧਿਕਾਰੀਆਂ ਨੇ ਦਸਿਆ ਕਿ ਸਵੇਰੇ ਪੁੰਛ ਵਿਚ ਕੰਟਰੋਲ ਰੇਖਾ ਲਾਗੇ ਮੇਂਢਰ ਸੈਕਟਰ ਵਿਚ ਪਾਕਿਸਤਾਨ ਦੀ ਫ਼ੌਜ ਨੇ ਗੋਲੀਬਾਰੀ ਸ਼ੁਰੂ ਕੀਤੀ। ਪਾਕਿਸਤਾਨੀ ਰੇਂਜਰਾਂ ਨੇ ਵੀ ਹੀਰਾਨਗਰ ਸੈਕਟਰ ਦੇ ਵੱਖ ਵੱਖ ਪਿੰਡਾਂ ਵਿਚ ਰਾਤ ਦੌਰਾਨ ਅਗਲੀਆਂ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬੰਦੀ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਪਾਕਿਸਤਾਨ ਵਲੋਂ ਚਾਂਦਵਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਐਤਵਾਰ ਦੀ ਰਾਤ ਲਗਭਗ ਪੌਣ ਨੌਂ ਵਜੇ ਗੋਲਾਬਾਰੀ ਸ਼ੁਰੂ ਹੋਈ ਅਤੇ ਸਵੇਰੇ ਚਾਰ ਵਜੇ ਤਕ ਚੱਲੀ। ਉਨ੍ਹਾਂ ਕਿਹਾ ਕਿ ਬੀਐਸਐਫ਼ ਨੇ ਇਸ ਦਾ ਕਰਾਰਾ ਜਵਾਬ ਦਿਤਾ। ਅਧਿਕਾਰੀਆਂ ਨੇ ਕਿਹਾ ਕਿ ਗੋਲਾਬਾਰੀ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement