
ਆਪਣੇ ਆਪ ਨੂੰ ਘਰ ਵਿਚ ਕੀਤਾ ਆਈਸੋਲੇਟ
ਆਗਰਾ: ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਹਨਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
अभी-अभी मेरी कोरोना टेस्ट की रिपोर्ट पॉज़िटिव आई है। मैंने अपने आपको सबसे अलग कर लिया है व घर पर ही उपचार शुरू हो गया है।
— Akhilesh Yadav (@yadavakhilesh) April 14, 2021
पिछले कुछ दिनों में जो लोग मेरे संपर्क में आये हैं, उन सबसे विनम्र आग्रह है कि वो भी जाँच करा लें। उन सभी से कुछ दिनों तक आइसोलेशन में रहने की विनती भी है।
ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਘਰ ਵਿਚ ਹੀ ਇਲਾਜ਼ ਸ਼ੁਰੂ ਹੋ ਗਿਆ ਹੈ।
Akhilesh Yadav
ਪਿਛਲੇ ਦਿਨਾਂ ਵਿਚ ਜੋ ਲੋਕ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਆਪਣੀ ਜਾਂਚ ਕਰਵਾ ਲੈਣ। ਉਨ੍ਹਾਂ ਨੂੰ ਕੁਝ ਦਿਨਾਂ ਲਈ ਆਈਸ਼ੋਲੇਸ਼ਨ ਵਿਚ ਰਹਿਣ ਦੀ ਅਪੀਲ ਹੈ। ਕਿਰਪਾ ਕਰਕੇ ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
Akhilesh Yadav