ਕੋਰੋਨਾ ਮਹਾਂਮਾਰੀ : ਦੇਸ਼ ਵਿਚ 1,84,372 ਨਵੇਂ ਮਾਮਲੇ ,1,027 ਲੋਕਾਂ ਦੀ ਮੌਤ
Published : Apr 14, 2021, 10:41 am IST
Updated : Apr 14, 2021, 10:41 am IST
SHARE ARTICLE
Corona Case
Corona Case

ਦੇਸ਼ ਵਿਚ 11,11,79,578 ਲੋਕਾਂ ਨੂੰ ਕੋਰੋਨਾ ਟੀਕੇ ਲੱਗ ਚੁਕੇ

ਨਵੀਂ ਦਿੱਲੀ : ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਦੇ 1,84,372 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 1,38,73,825 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ।

ਉੱਥੇ ਹੀ ਇਸ ਦੌਰਾਨ  82,339 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤਕ  1,23,36,036  ਮਰੀਜ਼ ਕੋਰੋਨਾ ਮੁਕਤ ਵੀ ਹੋ ਚੁਕੇ ਹਨ। ਸਰਗਰਮ ਕੇਸ ਵੱਧ ਕੇ 13,65,704 ਹੋ ਗਏ ਹਨ।


corona casecorona case

ਦੇਸ਼ ਅੰਦਰ ਪਿਛਲੇ 24 ਘੰਟਿਆਂ ਦੌਰਾਨ 1027 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ  1,72,085   ਹੋ ਗਈ ਹੈ।  ਦੇਸ਼ ਵਿਚ 11,11,79,578 ਲੋਕਾਂ ਨੂੰ ਕੋਰੋਨਾ ਟੀਕੇ ਲੱਗ ਚੁਕੇ ਹਨ।

corona casecorona case

ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ 2021 ਨੂੰ ਹੋਈ ਸੀ। ਹੁਣ ਟੀਕਾਕਰਨ ਦਾ ਤੀਜਾ ਗੇੜ ਚੱਲ ਰਿਹਾ ਹੈ, ਜਿਸ ’ਚ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement