
ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਕਈ ਕੈਬਨਿਟ ਮੰਤਰੀਆਂ ਨੇ ਵੀ ਇਸ ਵਿਚ ਸ਼ਿਰਕਤ ਕੀਤੀ।
ਦੇਹਰਾਦੂਨ: ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਵੱਲੋਂ ਰਾਜਭਵਨ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਕਈ ਕੈਬਨਿਟ ਮੰਤਰੀਆਂ ਨੇ ਵੀ ਇਸ ਵਿਚ ਸ਼ਿਰਕਤ ਕੀਤੀ।
CM Pushkar Singh Dhami participated in 'Akhand Path' organised by Governor
ਉੱਤਰਾਖੰਡ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੁੱਖ ਮੰਤਰੀ ਅਤੇ ਹੋਰਾਂ ਨੇ ਗੁਰੂ ਦਾ ਲੰਗਰ ਵੀ ਛਕਿਆ।