Rajasthan News: ਵਿਆਹੁਤਾ ਮਰਦ ਨਾਲ ਪ੍ਰੇਮ ਸਬੰਧ ਰੱਖਣ ਕਾਰਨ ਔਰਤ ਨੂੰ ਅੱਧਨੰਗਾ ਕਰ ਕੇ ਘੁਮਾਇਆ ਗਿਆ
Published : Apr 14, 2024, 7:29 pm IST
Updated : Apr 14, 2024, 9:15 pm IST
SHARE ARTICLE
A woman was stripped half-naked Rajasthan News in punjabi
A woman was stripped half-naked Rajasthan News in punjabi

Rajasthan News: ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਔਰਤਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕੀਤੀ ਸ਼ੁਰੂ

A woman was stripped half-naked for having a love affair with a married man Rajasthan News: ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ’ਚ ਇਕ ਵਿਆਹੁਤਾ ਵਿਅਕਤੀ ਨਾਲ ਪ੍ਰੇਮ ਸਬੰਧ ਰੱਖਣ ਦੇ ਦੋਸ਼ ’ਚ ਇਕ ਔਰਤ ਨੂੰ ਕਥਿਤ ਤੌਰ ’ਤੇ ਅੱਧਨੰਗਾ ਕਰ ਕੇ ਘੁਮਾਇਆ ਗਿਆ।

ਇਹ ਵੀ ਪੜ੍ਹੋ: SRK-Diljit Dosanjh: ਦਿਲਜੀਤ ਦੁਸਾਂਝ ਦੇ ਫੈਨ ਨੇ ਸ਼ਾਹਰੁਖ ਖਾਨ, ਇਮਤਿਆਜ਼ ਅਲੀ ਨੇ ਕੀਤਾ ਖੁਲਾਸਾ

ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਸਰਵਾੜੀ ਪਿੰਡ ’ਚ ਵਾਪਰੀ ਇਸ ਘਟਨਾ ਦਾ ਇਕ ਕਥਿਤ ਵੀਡੀਉ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਵਿਅਕਤੀ ਦੀ ਪਤਨੀ ਅਤੇ ਪਰਵਾਰ ਨੂੰ ਔਰਤ ਨਾਲ ਉਸ ਦੇ ਪ੍ਰੇਮ ਸਬੰਧਾਂ ਬਾਰੇ ਪਤਾ ਲੱਗ ਗਿਆ।

ਇਹ ਵੀ ਪੜ੍ਹੋ: Beetroot Raita: ਗਰਮੀਆਂ 'ਚ ਤਾਜ਼ਗੀ ਦੇਣ ਵਾਲਾ ਚੁਕੰਦਰ ਦਾ ਰਾਇਤਾ ਬਣਾਓ 

ਕਥਿਤ ਵੀਡੀਉ ਵਿਚ ਔਰਤ ਨੂੰ ਅੱਧਨੰਗਾ ਕਰ ਕੇ ਘੁਮਾਇਆ ਜਾ ਰਿਹਾ ਹੈ ਅਤੇ ਇਕ ਔਰਤ ਪੀੜਤ ਨੂੰ ਵਾਲਾਂ ਨਾਲ ਫੜ ਕੇ ਘਸੀਟਦੀ ਨਜ਼ਰ ਆ ਰਹੀ ਹੈ। ਪੀੜਤ ਨੂੰ ਬੇਨਤੀਆਂ ਕਰਦਿਆਂ ਸੁਣਿਆ ਜਾ ਸਕਦਾ ਹੈ। ਬਾੜਮੇਰ ਦੇ ਪੁਲਿਸ ਸੁਪਰਡੈਂਟ ਕੁੰਦਨ ਕੰਵਰੀਆ ਨੇ ਦਸਿਆ ਕਿ ਸਮਦਾਰੀ ਥਾਣੇ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋ ਔਰਤਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੀੜਤਾ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ। (ਪੀਟੀਆਈ)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A woman was stripped half-naked Rajasthan News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement