ਡਾ. ਮਨਮੋਹਨ ਸਿੰਘ ਨੇ ਰਾਸ਼ਟਰਪਤੀ ਕੋਲ ਕੀਤੀ ਪੀਐਮ ਮੋਦੀ ਦੀ ਸ਼ਿਕਾਇਤ
Published : May 14, 2018, 4:02 pm IST
Updated : May 14, 2018, 4:40 pm IST
SHARE ARTICLE
manmohan singh writes a letter to president over language of pm modi
manmohan singh writes a letter to president over language of pm modi

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਰਾਮਨਾਕ ਕੋਵਿੰਦ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਰਾਮਨਾਕ ਕੋਵਿੰਦ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਹੈ। ਚਿੱਠੀ ਵਿਚ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦੀ ਭਾਸ਼ਾ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਵਲੋਂ ਬੇਬੁਨਿਆਦ, ਧਮਕੀ ਭਰੀ ਅਤੇ ਡਰਾਉਣ ਵਾਲੀ ਭਾਸ਼ਾ ਦੀ ਵਰਤੋਂ ਕਾਂਗਰਸ ਦੇ ਨੇਤਾਵਾਂ ਵਿਰੁਧ ਨਾ ਕਰਨ ਲਈ ਕਹਿਣ। ਇਹ ਪ੍ਰਧਾਨ ਮੰਤਰੀ ਅਹੁਦੇ ਲਈ ਸ਼ੋਭਾ ਨਹੀਂ ਦਿੰਦਾ ਹੈ। 

manmohan singh writes a letter to president over language of pm modimanmohan singh writes a letter to president over language of pm modi

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨਮੋਹਨ ਸਿੰਘ ਨੇ ਕਰਨਾਟਕ ਚੋਣਾਂ ਵਿਚ ਵੀ ਭਾਸ਼ਾ ਨੂੰ ਲੈ ਕੇ ਪੀਐਮ ਮੋਦੀ 'ਤੇ ਵਾਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਪੀਐਮ ਜਿਸ ਭਾਸ਼ਾ ਦੀ ਵਰਤੋਂ ਕਰ ਰਹੇ ਹਨ, ਉਹ ਅੱਜ ਤਕ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤੀ ਹੈ।

 manmohan singh writes a letter to president over language of pm modimanmohan singh writes a letter to president over language of pm modi
ਉਨ੍ਹਾਂ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸਾਡੇ ਦੇਸ਼ ਦੇ ਕਿਸੇ ਵੀ ਪ੍ਰਧਾਨ ਮੰਤਰੀ ਨੇ ਅਪਣੇ ਵਿਰੋਧੀਆਂ ਵਿਰੁਧ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਹੈ, ਜਿਵੇਂ ਮੋਦੀ ਦਿਨ ਰਾਤ ਕਰਦੇ ਹਨ। ਇਹ ਪ੍ਰਧਾਨ ਮੰਤਰੀ ਦੇ ਲਈ ਸ਼ੋਭਾ ਨਹੀਂ ਦਿੰਦਾ ਕਿ ਉਹ ਇੰਨਾ ਹੇਠਾਂ ਡਿਗ ਜਾਏ ਅਤੇ ਇਹ ਪੂਰੇ ਦੇਸ਼ ਲਈ ਵੀ ਚੰਗਾ ਨਹੀਂ ਹੈ।  

manmohan singh writes a letter to president over language of pm modimanmohan singh writes a letter to president over language of pm modi

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement