ਮੋਦੀ-ਮੋਦੀ ਦੇ ਨਾਅਰੇ ਲਾਉਣ ਵਾਲਿਆਂ ਨਾਲ ਪ੍ਰਿਯੰਕਾ ਨੇ ਮਿਲਾਇਆ ਹੱਥ
Published : May 14, 2019, 12:21 pm IST
Updated : May 14, 2019, 12:21 pm IST
SHARE ARTICLE
Priyanka Gandhi
Priyanka Gandhi

ਪ੍ਰਿਯੰਕਾ ਨੇ ਗੱਡੀ ਰੋਕ ਲੋਕਾਂ ਨਾਲ ਹੱਥ ਮਿਲਾਇਆ ਤੇ 'ਆਲ ਦਿ ਬੈਸਟ' ਕਿਹਾ

ਇੰਦੌਰ- ਲੋਕ ਸਭਾ ਚੋਣਾਂ ਆਪਣੇ ਆਖ਼ਰੀ ਪੜਾਅ 'ਤੇ ਪੁੱਜ ਚੁੱਕੀਆਂ ਹਨ। 19 ਮਈ ਨੂੰ ਚੋਣਾਂ ਦੇ ਸੱਤਵੇਂ ਅਤੇ ਆਖ਼ਰੀ ਪੜਾਅ ਲਈ ਵੋਟਾਂ ਪੈਣਗੀਆਂ। ਇਸ ਦੌਰਾਨ ਚੋਣ ਪ੍ਰਚਾਰ ਕਰ ਰਹੇ ਨੇਤਾਵਾਂ ਨੂੰ ਕਈ ਵਾਰ ਅਜ਼ੀਬ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ, ਅਜਿਹਾ ਹੀ ਕੁੱਝ ਪ੍ਰਿਯੰਕਾ ਗਾਂਧੀ ਨਾਲ ਇੰਦੌਰ ਵਿਚ ਹੋਇਆ। ਇੰਦੌਰ ਵਿਚ ਕੁੱਝ ਲੋਕਾਂ ਨੇ ਪ੍ਰਿਯੰਕਾ ਦੇ ਕਾਫ਼ਲੇ ਨੂੰ ਦੇਖ ਕੇ ਮੋਦੀ-ਮੋਦੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿਤੇ।  

IndorIndor

ਤਾਂ ਪ੍ਰਿਯੰਕਾ ਨੇ ਕਾਰ ਤੋਂ ਉਤਰ ਕੇ ਨਾਅਰੇ ਲਗਾਉਣ ਵਾਲਿਆਂ ਨਾਲ ਹੱਥ ਮਿਲਾਇਆ ਅਤੇ ਉਨ੍ਹਾਂ ਨੂੰ 'ਆਲ ਦਿ ਬੈਸਟ' ਵੀ ਕਿਹਾ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਦਸ ਦਈਏ ਕਿ ਪ੍ਰਿਯੰਕਾ ਗਾਂਧੀ ਪਾਰਟੀ ਲਈ ਜਮ ਕੇ ਚੋਣ ਪ੍ਰਚਾਰ ਕਰ ਰਹੀ ਹੈ ਅਤੇ ਇਸੇ ਦੌਰਾਨ ਉਹ ਮੱਧ ਪ੍ਰਦੇਸ਼ ਵਿਚ ਗਈ ਹੋਈ ਸੀ। ਮੱਧ ਪ੍ਰਦੇਸ਼ ਵਿਚ ਆਖ਼ਰੀ ਪੜਾਅ ਵਿਚ 8 ਸੀਟਾਂ 'ਤੇ ਵੋਟਿੰਗ ਹੋਣੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement