ਹੈਦਰਾਬਾਦ ਹਵਾਈ ਅੱਡੇ 'ਤੇ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਕੀਤਾ ਬਰਾਮਦ

By : GAGANDEEP

Published : May 14, 2023, 4:11 pm IST
Updated : May 14, 2023, 4:11 pm IST
SHARE ARTICLE
photo
photo

14 ਸੋਨੇ ਦੀਆਂ ਬਾਰਾਂ ਇਕ ਐਮਰਜੈਂਸੀ ਲਾਈਟ ਦੀ ਬੈਟਰੀ ਦੇ ਅੰਦਰ ਗਈਆਂ ਸਨ ਲੁਕੋਈਆਂ

 

ਹੈਦਰਾਬਾਦ: ਹੈਦਰਾਬਾਦ ਹਵਾਈ ਅੱਡੇ 'ਤੇ ਰਿਆਦ ਤੋਂ ਆਏ ਇਕ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਹੈਦਰਾਬਾਦ ਕਸਟਮਜ਼ ਦੇ ਅਧਿਕਾਰੀ ਅਨੁਸਾਰ 14 ਸੋਨੇ ਦੀਆਂ ਬਾਰਾਂ ਇਕ ਐਮਰਜੈਂਸੀ ਲਾਈਟ ਦੀ ਬੈਟਰੀ ਦੇ ਅੰਦਰ ਲੁਕੋਈਆਂ ਗਈਆਂ ਸਨ। ਫਿਲਹਾਲ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। 

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement