
ਤਿੰਨੋਂ ਮਜ਼ਦੂਰ ਇਕ ਨਿੱਜੀ ਘਰ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਲਈ ਹੇਠਾਂ ਉਤਰੇ ਸਨ
ਤਾਮਿਲਨਾਡੂ: ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ 'ਚ ਐਤਵਾਰ ਨੂੰ ਸੈਪਟਿਕ ਟੈਂਕ 'ਚੋਂ ਜ਼ਹਿਰੀਲੀ ਗੈਸ ਸਾਹ ਲੈਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ 13 ਮਈ ਦੀ ਸ਼ਾਮ ਨੂੰ ਤਿੰਨ ਮਜ਼ਦੂਰ ਇਕ ਨਿੱਜੀ ਘਰ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਲਈ ਹੇਠਾਂ ਉਤਰੇ ਸਨ
ਇਹ ਵੀ ਪੜ੍ਹੋ: ਅਫਗਾਨਿਸਤਾਨ 'ਚ ਪਲਟੀ ਬੱਸ, 7 ਲੋਕਾਂ ਦੀ ਹੋਈ ਮੌਤ
ਜਿਸ ਦੌਰਾਨ ਉਹ ਜ਼ਹਿਰੀਲੇ ਧੂੰਏਂ ਦੀ ਲਪੇਟ ਵਿਚ ਆ ਗਏ ਸਨ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਡਲੋਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਡਲੋਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਸਕੂਟਰ ਮਕੈਨਿਕ ਦਾ ਕਤਲ : ਸ਼ਰਾਬ ਠੇਕੇ ਤੇ ਹੋਈ ਸੀ ਵਿਅਕਤੀ ਨਾਲ ਝੜਪ