DGCA ਨੇ ਏਅਰ ਇੰਡੀਆ ਨੂੰ ਲਗਾਇਆ 10 ਲੱਖ ਦਾ ਜੁਰਮਾਨਾ, ਪੜ੍ਹੋ ਕਾਰਨ
Published : Jun 14, 2022, 2:15 pm IST
Updated : Jun 14, 2022, 2:16 pm IST
SHARE ARTICLE
Air India
Air India

ਯੋਗ ਟਿਕਟਾਂ ਹੋਣ ਦੇ ਬਾਵਜੂਦ ਯਾਤਰਾ ਕਰਨ ਤੋਂ ਰੋਕਿਆ ਗਿਆ

ਨਵੀਂ ਦਿੱਲੀ : ਡੀਜੀਸੀਏ ਨੇ ਏਅਰ ਇੰਡੀਆ 'ਤੇ 10 ਲੱਖ ਦਾ ਜੁਰਮਾਨਾ ਲਗਾਇਆ ਹੈ। ਏਅਰ ਇੰਡੀਆ 'ਤੇ ਯੋਗ ਟਿਕਟ ਹੋਣ ਦੇ ਬਾਵਜੂਦ ਯਾਤਰੀ ਨੂੰ ਯਾਤਰਾ ਕਰਨ ਤੋਂ ਰੋਕਣ ਦਾ ਇਲਜ਼ਾਮ ਹੈ।

DGCADGCA

ਜੂਨ ਵਿੱਚ ਇਹ ਦੂਜੀ ਘਟਨਾ ਹੈ ਜਦੋਂ ਡੀਜੀਸੀਏ ਦੁਆਰਾ ਕਿਸੇ ਏਅਰਲਾਈਨ ਕੰਪਨੀ ਨੂੰ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ 2 ਜੂਨ ਨੂੰ ਵਿਸਤਾਰਾ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।

air indiaair india

ਕੰਪਨੀ 'ਤੇ ਸੁਰੱਖਿਆ ਦੇ ਨਿਯਮਾਂ ਨੂੰ ਤੋੜਨ ਦਾ ਦੋਸ਼ ਸੀ। ਏਅਰਲਾਈਨ ਏਵੀਏਸ਼ਨ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਕਿਹਾ ਕਿ ਵਿਸਤਾਰਾ ਏਅਰਲਾਈਨਜ਼ ਅਧਿਕਾਰੀ ਨੂੰ ਲੋੜੀਂਦੀ ਸਿਖਲਾਈ ਤੋਂ ਬਿਨਾਂ ਟੇਕ-ਆਫ ਅਤੇ ਲੈਂਡਿੰਗ ਲਈ ਕਲੀਅਰੈਂਸ ਦਿੰਦੀ ਸੀ।
 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement