Chhattisgarh News: ਮਾਪਿਆਂ ਨੇ ਤਿੰਨ ਬੱਚਿਆਂ ਸਮੇਤ ਖਾਧੀ ਜ਼ਹਿਰ, ਤਿੰਨ ਬੱਚਿਆਂ ਦੀ ਮੌਕੇ 'ਤੇ ਮੌਤ
Published : Jun 14, 2025, 10:39 am IST
Updated : Jun 14, 2025, 10:39 am IST
SHARE ARTICLE
chhattisgarh kanker parents along with their 3 children consumed poison News in punjabi
chhattisgarh kanker parents along with their 3 children consumed poison News in punjabi

Chhattisgarh News: ਪਤੀ-ਪਤਨੀ ਨੂੰ ਗੰਭੀਰ ਹਾਲਤ ਵਿਚ ਕਰਵਾਇਆ ਹਸਪਤਾਲ ਦਾਖ਼ਲ

Chhattisgarh Parents Consumed Poison News: ਛੱਤੀਸਗੜ੍ਹ ਦੇ ਕਾਂਕੇਰ ਵਿਚ, ਮਾਪਿਆਂ ਨੇ ਆਪਣੇ 3 ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ ਹੈ। ਤਿੰਨੋਂ ਬੱਚਿਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਮਾਪਿਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਪਰਤਾਪੁਰ ਥਾਣਾ ਖੇਤਰ ਦੇ ਪਿੰਡ ਪੰਚਾਇਤ ਚੰਦਨਪੁਰ ਵਿੱਚ ਵਾਪਰੀ।

ਜਾਣਕਾਰੀ ਅਨੁਸਾਰ, ਬੈਰਾਗੀ ਜੋੜੇ ਨੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰ ਖਾ ਲਿਆ। ਵਰਸ਼ਾ ਬੈਰਾਗੀ (11 ਸਾਲ), ਦੀਪਤੀ ਬੈਰਾਗੀ (7 ਸਾਲ) ਅਤੇ ਦੇਵਰਾਜ ਬੈਰਾਗੀ (5 ਸਾਲ) ਦੀ ਮੌਤ ਹੋ ਗਈ। ਮਾਪਿਆਂ ਦਾ ਇਲਾਜ ਪਖਨਜੂਰ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਫਿਲਹਾਲ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਕਹਿ ਰਹੀ ਹੈ ਕਿ ਉਹ ਜਾਂਚ ਤੋਂ ਬਾਅਦ ਹੀ ਕੁਝ ਕਹਿ ਸਕਣਗੇ।
 

(For more news apart from '54 percent of seniors suffer from depression News in punjabi' , stay tuned to Rozana Spokesman)
 

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement