ਕੁਮਾਰ ਵਿਸ਼ਵਾਸ਼ ਦੀ ਸੁਰੱਖਿਆ 'ਚ ਕੀਤਾ ਇਜ਼ਾਫਾ, ਮਿਲੀ CRPF ਦੀ Y+ ਸਕਿਓਰਿਟੀ
Published : Jul 14, 2022, 12:38 pm IST
Updated : Jul 14, 2022, 12:38 pm IST
SHARE ARTICLE
 Kumar Vishwas
Kumar Vishwas

ਵੱਖਵਾਦੀਆਂ ਤੋਂ ਖ਼ਤਰੇ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ

 

 ਨਵੀਂ ਦਿੱਲੀ : ਪ੍ਰਸਿੱਧ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਮੈਂਬਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ 'ਚ ਇਜ਼ਾਫਾ ਕੀਤਾ ਗਿਆ ਹੈ।  ਉਹਨਾਂ ਨੂੰ  ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਕੁਮਾਰ ਵਿਸ਼ਵਾਸ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੀ 'ਵਾਈ ਪਲੱਸ' ਸ਼੍ਰੇਣੀ ਸੁਰੱਖਿਆ ਦਿੱਤੀ ਗਈ ਹੈ।Dr. Kumar Vishwas
Dr. Kumar Vishwas

 

ਇਸ ਤੋਂ ਪਹਿਲਾਂ y ਸ਼੍ਰੇਣੀ ਦੇ ਤਹਿਤ CRPF ਦੇ ਚਾਰ ਨਿੱਜੀ ਸੁਰੱਖਿਆ ਅਧਿਕਾਰੀ ਹਰ ਸਮੇਂ ਵਿਸ਼ਵਾਸ ਦੀ ਸੁਰੱਖਿਆ 'ਚ ਤਾਇਨਾਤ ਰਹਿੰਦੇ ਸਨ ਪਰ ਹੁਣ ਸੁਰੱਖਿਆ ਵਧਾ ਦਿੱਤੀ ਗਈ ਹੈ। ਕੁਮਾਰ ਨੇ ਆਮ ਆਦਮੀ ਪਾਰਟੀ ਦੇ ਸਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦੇ ਦੋਸ਼ ਲਾਏ ਸਨ। ਵੱਖਵਾਦੀ ਤਾਕਤਾਂ ਦੇ ਖਤਰੇ ਨੂੰ ਦੇਖਦੇ ਹੋਏ ਸੁਰੱਖਿਆ ਵਧਾ ਦਿੱਤੀ ਗਈ ਹੈ।

 

Kumar Vishwas Kumar Vishwas

 Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ CRPF ਕਮਾਂਡੋ ਉਨ੍ਹਾਂ ਦੇ ਨਾਲ ਹੋਣਗੇ। ਕੁਮਾਰ ਵਿਸ਼ਵਾਸ ਦੇ ਨਾਲ ਹਥਿਆਰਬੰਦ ਪੁਲਿਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ। ਇਸ ਵਿੱਚ ਸੁਰੱਖਿਆ ਲਈ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ 5 ਸਟੈਟਿਕ ਪੁਲਿਸ ਮੁਲਾਜ਼ਮ ਰਹਿਣਗੇ। ਇਸ ਦੇ ਨਾਲ 6 ਪੀਐਸਓ 3 ਸ਼ਿਫਟਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਕਰਨਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement