Donald Trump Attack News: PM ਨਰਿੰਦਰ ਮੋਦੀ ਨੇ ਡੋਨਾਲਡ ਟਰੰਪ 'ਤੇ ਹੋਏ ਹਮਲੇ 'ਤੇ ਜਤਾਈ ਚਿੰਤਾ
Published : Jul 14, 2024, 9:47 am IST
Updated : Jul 14, 2024, 5:20 pm IST
SHARE ARTICLE
PM Narendra Modi expressed concern over the attack on Donald Trump
PM Narendra Modi expressed concern over the attack on Donald Trump

Donald Trump Attack News: ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ।

PM Narendra Modi expressed concern over the attack on Donald Trump:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। 

ਇਹ ਵੀ ਪੜ੍ਹੋ: Talwandi Dadian News: ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਦੱਸ ਦੇਈਏ ਕਿ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਦੌਰਾਨ ਡੋਨਾਲਡ ਟਰੰਪ ‘ਤੇ ਹਮਲਾ ਹੋਇਆ। ਟਰੰਪ ਇਸ ਹਮਲੇ ‘ਚ ਬਚ ਗਏ। ਗੋਲੀ ਉਨ੍ਹਾਂ ਦੇ ਕੰਨ ਨੂੰ ਛੂਹ ਕੇ ਲੰਘ ਗਈ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਟਰੰਪ ਖਤਰੇ ਤੋਂ ਬਾਹਰ ਹਨ। ਉਹ ਸੁਰੱਖਿਅਤ ਹਨ। ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਮਲੇ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਸੀਕ੍ਰੇਟ ਸਰਵਿਸ ਦਾ ਧੰਨਵਾਦ ਜਿਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ। ਇਹ ਵਿਸ਼ਵਾਸ ਕਰਨਾ ਸੰਭਵ ਨਹੀਂ ਹੈ ਕਿ ਅਜਿਹੀ ਘਟਨਾ ਸਾਡੇ ਦੇਸ਼ ਵਿੱਚ ਵਾਪਰੀ ਹੈ।

ਇਹ ਵੀ ਪੜ੍ਹੋ: Panthak News: ਸੌਦਾ ਸਾਧ ਨੂੰ ਪੁਸ਼ਾਕ ਦੇਣ ਬਾਰੇ ਝੂਠੀ ਖ਼ਬਰ ਫੈਲਾਉਣਾ ਮੇਰੇ ਤੇ ਪ੍ਰੋ.ਚੰਦੂਮਾਜਰਾ ਦੇ ਸਬੰਧ ਵਿਗਾੜਨ ਦੀ ਡੂੰਘੀ ਸਾਜ਼ਸ਼ : ਢੀਂਡਸਾ 

ਟਰੰਪ ‘ਤੇ ਹਮਲੇ ਤੋਂ ਬਾਅਦ ਜੋ ਬਾਈਡੇਨ ਨੇ ਕਿਹਾ ਕਿ ਮੈਨੂੰ ਟਰੰਪ ਦੀ ਰੈਲੀ ‘ਚ ਗੋਲੀਬਾਰੀ ਦੀ ਜਾਣਕਾਰੀ ਮਿਲੀ ਹੈ। ਮੈਂ ਇਹ ਜਾਣ ਕੇ ਖੁਸ਼ ਹਾਂ ਕਿ ਉਹ ਸੁਰੱਖਿਅਤ ਹਨ। ਮੈਂ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਰੈਲੀ ਵਿੱਚ ਸ਼ਾਮਲ ਸਾਰੇ ਲੋਕਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ। ਅਮਰੀਕਾ ਵਿੱਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Donald Trump Attack News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement