ਭਾਰਤ ਨੇ ਕੈਨੇਡਾ ਦੇ 6 ਡਿਪਲੋਮੈਟਾਂ ਨੂੰ ਕਢਿਆ 
Published : Oct 14, 2024, 10:33 pm IST
Updated : Oct 14, 2024, 10:33 pm IST
SHARE ARTICLE
Representative Image.
Representative Image.

19 ਅਕਤੂਬਰ ਨੂੰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਗਿਆ

ਨਵੀਂ ਦਿੱਲੀ : ਭਾਰਤੀ ਹਾਈ ਕਮਿਸ਼ਨਰ ਅਤੇ ਕੁੱਝ ਹੋਰ ਅਧਿਕਾਰੀਆਂ ਨੂੰ ਕੈਨੇਡਾ ਤੋਂ ਵਾਪਸ ਬੁਲਾਏ ਜਾਣ ਦੇ ਕੁੱਝ ਘੰਟਿਆਂ ਬਾਅਦ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ 6 ਡਿਪਲੋਮੈਟਾਂ ਨੂੰ ਕੱਢਣ ਦਾ ਐਲਾਨ ਕੀਤਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟਾਂ ਨੂੰ 19 ਅਕਤੂਬਰ ਨੂੰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਭਾਰਤ ਅਤੇ ਕੈਨੇਡਾ ਵਿਚਕਾਰ ਫਿਰ ਵਧਿਆ ਵਿਵਾਦ, ਭਾਰਤ ਨੇ ਕੈਨੇਡਾ ’ਚ ਅਪਣੇ ਹਾਈ ਕਮਿਸ਼ਨਰ ਨੂੰ ਵਾਪਸ ਸੱਦਣ ਦਾ ਕੀਤਾ ਫੈਸਲਾ

ਜਿਨ੍ਹਾਂ ਡਿਪਲੋਮੈਟਾਂ ਨੂੰ ਕਢਿਆ ਗਿਆ ਹੈ, ਉਨ੍ਹਾਂ ਵਿਚ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰਾਸ ਵ੍ਹੀਲਰ, ਡਿਪਟੀ ਹਾਈ ਕਮਿਸ਼ਨਰ ਪੈਟ੍ਰਿਕ ਹੇਬਰਟ, ਫਸਟ ਸੈਕਟਰੀ ਮੈਰੀ ਕੈਥਰੀਨ ਜੋਲੀ ਅਤੇ ਫਸਟ ਸੈਕਟਰੀ ਲੈਨ ਰਾਸ ਡੇਵਿਡ ਟ੍ਰਾਈਟਸ ਸ਼ਾਮਲ ਹਨ। ਹੋਰ ਦੋ ਡਿਪਲੋਮੈਟ ਫਸਟ ਸੈਕਟਰੀ ਐਡਮ ਜੇਮਜ਼ ਚੁਈਪਕਾ ਅਤੇ ਫਸਟ ਸੈਕਟਰੀ ਪੌਲਾ ਓਰਜ਼ੁਏਲਾ ਹਨ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement