Maharashtra News: ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਰਤਨ ਟਾਟਾ ਦੇ ਨਾਂ ਨਾਲ ਜਾਣੀ ਜਾਵੇਗੀ 'ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ'
Published : Oct 14, 2024, 1:42 pm IST
Updated : Oct 14, 2024, 1:42 pm IST
SHARE ARTICLE
Now Ratan Tata will be known as 'Maharashtra State Skill University' News
Now Ratan Tata will be known as 'Maharashtra State Skill University' News

ਯੂਨੀਵਰਸਿਟੀ ਦਾ ਨਾਂ ਬਦਲ ਕੇ 'ਰਤਨ ਟਾਟਾ ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ' ਕਰਨ ਦਾ ਐਲਾਨ

Now Ratan Tata will be known as 'Maharashtra State Skill University' News: ਮਹਾਰਾਸ਼ਟਰ ਸਰਕਾਰ ਨੇ ਰਤਨ ਟਾਟਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸਰਕਾਰ ਨੇ 'ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ' ਦਾ ਨਾਂ ਬਦਲ ਕੇ 'ਰਤਨ ਟਾਟਾ ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ' ਕਰਨ ਦਾ ਫੈਸਲਾ ਕੀਤਾ ਹੈ। 

ਸੂਬਾ ਸਰਕਾਰ ਦੇ ਇਸ ਫ਼ੈਸਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।  ਦੱਸ ਦੇਈਏ ਕਿ ਦੇਸ਼ ਦੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਯੂਨੀਵਰਸਿਟੀ ਦਾ ਨਾਮ ਬਦਲ ਦਿੱਤਾ ਗਿਆ ਸੀ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਟੇਟ ਸਕਿੱਲ ਯੂਨੀਵਰਸਿਟੀ ਦਾ ਨਾਂ ਰਤਨ ਟਾਟਾ ਦੇ ਨਾਂ 'ਤੇ ਰੱਖੇਗੀ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement