ਦਿੱਲੀ ਦੰਗੇ 2020 - ਅਦਾਲਤ ਵੱਲੋਂ ਚਾਰ ਦੋਸ਼ੀ ਬਰੀ
Published : Nov 14, 2022, 9:03 pm IST
Updated : Nov 14, 2022, 9:03 pm IST
SHARE ARTICLE
photo
photo

ਇਹ ਘਟਨਾ 25 ਫਰਵਰੀ 2020 ਦੀ ਹੈ।

 

ਨਵੀਂ ਦਿੱਲੀ - 2020 'ਚ ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਫ਼ਿਰਕੂ ਹਿੰਸਾ ਨਾਲ ਜੁੜੇ ਇੱਕ ਕੇਸ ਵਿੱਚ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਅਤੇ ਕਿਹਾ ਹੈ ਕਿ ਇਸਤਗਾਸਾ ਪੱਖ ਮਾਮਲੇ ਨੂੰ ਸਾਬਤ ਕਰਨ ਵਿੱਚ ਅਸਫ਼ਲ ਰਿਹਾ ਹੈ।

ਅਦਾਲਤ ਸ਼ਾਹਰੁਖ, ਆਸ਼ੂ, ਜ਼ੁਬੇਰ ਅਤੇ ਅਸ਼ਵਨੀ ਖ਼ਿਲਾਫ਼ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਇਨ੍ਹਾਂ ਚਾਰਾਂ 'ਤੇ ਉਸ ਦੰਗਾਕਾਰੀ ਭੀੜ ਦਾ ਹਿੱਸਾ ਹੋਣ ਦਾ ਦੋਸ਼ ਹੈ ਜਿਸ ਨੇ ਟਰੈਕਟਰਾਂ ਅਤੇ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਸਕੂਲੀ ਬੱਸਾਂ ਦੀ ਭੰਨਤੋੜ ਕੀਤੀ। ਇਹ ਘਟਨਾ 25 ਫਰਵਰੀ 2020 ਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement