ਕਿਸਾਨ ਅੰਦੋਲਨ: ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਦਿੱਲੀ ਟ੍ਰੈਫਿਕ ਪੁਲਿਸ ਦੀ ਐਡਵਾਇਜ਼ਰੀ
Published : Dec 14, 2020, 9:40 am IST
Updated : Dec 14, 2020, 9:41 am IST
SHARE ARTICLE
Delhi traffic
Delhi traffic

ਪੁਲਿਸ ਨੇ ਲੋਕਾਂ ਨੂੰ ਬੰਦ ਅਤੇ ਖੁੱਲੇ ਰੂਟਾਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤੇ ਇਸਤੇਮਾਲ ਕਰਨ ਦੀ ਸਲਾਹ ਵੀ ਦਿੱਤੀ ਹੈ।

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ 18 ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ।  ਇਸ ਦੌਰਾਨ ਅੱਜ ਦਿੱਲੀ ਟ੍ਰੈਫਿਕ ਪੁਲਿਸ ਨੇ  ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ 'ਚ ਪੁਲਿਸ ਨੇ ਲੋਕਾਂ ਨੂੰ ਬੰਦ ਅਤੇ ਖੁੱਲੇ ਰੂਟਾਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤੇ ਇਸਤੇਮਾਲ ਕਰਨ ਦੀ ਸਲਾਹ ਵੀ ਦਿੱਤੀ ਹੈ। 

Delhi Police

ਇਹ ਸਰਹੱਦ ਬੰਦ ਰਹਿਣਗੇ ਬੰਦ 
ਟ੍ਰੈਫਿਕ ਪੁਲਿਸ ਦੇ ਅਲਰਟ ਮੁਤਾਬਕ, ਪੀਰਾਗੜੀ ਤੋਂ ਨਾਂਗਲਾਈ ਰੋਡ 'ਤੇ ਐਬ ਟ੍ਰੈਫਿਕ ਆਮ ਹੈ। ਇਸ ਤੋਂ ਪਹਿਲਾਂ ਐਡਵਾਇਜ਼ਰੀ ਵਿਚ ਦੱਸਿਆ ਗਿਆ ਸੀ ਕਿ ਸਿੰਘੂ ਸਰਹੱਦ, ਓਚੰਦੀ ਸਰਹੱਦ, ਪਿਆਓ ਮਨੀਆਰੀ, ਸਬੋਲੀ, ਮੰਗੇਸ਼ ਸਰਹੱਦ, ਟਿੱਕਰੀ, ਡਾਨਸਾ, ਗਾਜੀਪੁਰ ਅਤੇ ਚਿੱਲਾ ਸਰਹੱਦ ਬੰਦ ਰਹੇਗੀ। 

FARMER PROTEST

ਅੱਜ ਕਿਸਾਨ ਜਾਣਗੇ ਭੁੱਖ ਹੜਤਾਲ 'ਤੇ
ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ। ਉਹ ਹੜਤਾਲ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਰਹੀ ਹੈ।

farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement