ਤਾਮਿਲਨਾਡੂ ’ਚ ਕਮਲ ਹਾਸਨ ਨੇ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਵੱਡਾ ਐਲਾਨ
Published : Dec 14, 2020, 4:11 pm IST
Updated : Dec 14, 2020, 4:11 pm IST
SHARE ARTICLE
Kamal Haasan
Kamal Haasan

ਉਨ੍ਹਾਂ ਕਿਹਾ ਕਿ ਉਹ ਕਿਹੜੇ ਹਲਕੇ ਤੋਂ ਵਿਧਾਇਕੀ ਦੀ ਚੋਣ ਲੜਨਗੇ, ਇਸ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ।

ਨਵੀਂ ਦਿੱਲੀ: ਕਮਲ ਹਾਸਨ ਨੇ ਚੋਣ ਲੜਨ ਦਾ ਐਲਾਨ ਕਰ ਹੀ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਅਦਾਕਾਰ ਤੋਂ ਸਿਆਸੀ ਆਗੂ ਬਣੇ ਕਮਲ ਹਾਸਨ ਅਗਲੇ ਸਾਲ ਤਾਮਿਲਨਾਡੂ ’ਚ ਹੋਣ ਹੋਣ ਵਾਲੀ ਵਿਧਾਨ ਸਭਾ ਚੋਣ ਲੜਨਗੇ। ਕਮਲ ਹਾਸਨ ਮੱਕਲ ਨਿਧੀ ਮੱਯਮ ਨਾਂ ਦੀ ਪਾਰਟੀ ਦੇ ਮੁਖੀ  ਹਨ ਤੇ ਉਨ੍ਹਾਂ ਕਿਹਾ ਕਿ ਉਹ ਕਿਹੜੇ ਹਲਕੇ ਤੋਂ ਵਿਧਾਇਕੀ ਦੀ ਚੋਣ ਲੜਨਗੇ, ਇਸ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ।

kamal hsaan

ਜ਼ਿਕਰਯੋਗ ਹੈ ਕਿ ਤਾਮਿਲਨਾਡੂ ਵਿਧਾਨ ਸਭਾ ਚੋਣ ਲਈ ਕਮਲ ਹਾਸਨ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ ਪਰ ਹਾਲੇ ਤੱਕ ਇਹ ਪੱਕਾ ਨਹੀਂ ਸੀ ਕਿ ਉਹ ਖ਼ੁਦ ਚੋਣ ਲੜਨਗੇ ਜਾਂ ਨਹੀਂ। ਫਿਲਹਾਲ ਉਹ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲਈ ਮਦੁਰਾਇ ’ਚ ਪ੍ਰਚਾਰ ਕਰ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement