ਨਿਗਮ ਵਲੋਂ ਸੈਕਟਰ 29ਬੀ 'ਚ ਕੱਟੇ ਜਾ ਹਨ ਇੰਟਰਨੇਟ ਅਤੇ ਕੇਬਲ ਕਨੈਕਸ਼ਨ

By : KOMALJEET

Published : Dec 14, 2022, 6:36 pm IST
Updated : Dec 14, 2022, 6:44 pm IST
SHARE ARTICLE
Punjabi News
Punjabi News

ਬਗ਼ੈਰ ਸਹੂਲਤਾਂ ਤੋਂ ਸ਼ਹਿਰ ਵਾਸੀਆਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ 

ਚੰਡੀਗੜ੍ਹ : ਸੈਕਟਰ 29ਬੀ ਚੰਡੀਗੜ੍ਹ ਵਿੱਚ ਨਗਰ ਨਿਗਮ ਵੱਲੋਂ ਇੰਟਰਨੈੱਟ (ਬਰਾਡਬੈਂਡ) ਅਤੇ ਕੇਬਲ ਤਾਰਾਂ ਦੇ ਕਨੈਕਸ਼ਨ ਕੱਟੇ ਜਾ ਰਹੇ ਹਨ। ਸਥਾਨਕ ਸੰਸਥਾਵਾਂ ਵਲੋਂ ਏਅਰਟੈੱਲ ਅਤੇ ਫਾਸਟਵੇਅ ਟੈਕਨੀਸ਼ੀਅਨ ਨੂੰ ਬ੍ਰਾਡਬੈਂਡ ਕਨੈਕਸ਼ਨ ਬਰਕਰਾਰ ਰੱਖਣ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ ਹੈ।

ਇਸ ਬਾਰੇ ਏਅਰਟੈੱਲ ਦੇ ਉੱਚ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੈਕਟਰ ਵਿੱਚ ਸਥਾਨਕ ਅਧਿਕਾਰੀਆਂ ਵਿੱਚੋਂ ਕੋਈ ਵਿਅਕਤੀ ਉਨ੍ਹਾਂ ਦੇ ਇੰਜੀਨੀਅਰਾਂ ਨੂੰ ਕੁਨੈਕਸ਼ਨ ਬਰਕਰਾਰ ਰੱਖਣ ਦੀ ਇਜਾਜ਼ਤ ਨਹੀਂ ਦੇ ਰਿਹਾ ਹੈ।

ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਨਾ ਹੋਣ ਕਾਰਨ ਸਮੁੱਚੇ ਸੈਕਟਰ ਵਾਸੀ ਪ੍ਰੇਸ਼ਾਨ ਹੋ ਰਹੇ ਹਨ। ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਵਿਦਿਆਰਥੀਆਂ ਨੂੰ ਹੋ ਰਹੀ ਹੈ ਕਿਉਂਕਿ ਇੰਟਰਨੇਟ ਦੀ ਸੁਵਿਧਾ ਨਾ ਹੋਣ ਕਾਰਨ ਕੰਮਕਾਜ ਕਰਨ ਵਿਚ ਬਹੁਤ ਸਮੱਸਿਆ ਆ ਰਹੀ ਹੈ।  ਸਥਾਨਕ ਵਾਸੀਆਂ ਵਲੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement