ਮਨੀਪੁਰ ’ਚ ਬਿਹਾਰ ਦੇ ਦੋ ਪ੍ਰਵਾਸੀ ਮਜ਼ਦੂਰਾਂ ਦਾ ਕਤਲ
Published : Dec 14, 2024, 10:52 pm IST
Updated : Dec 14, 2024, 10:52 pm IST
SHARE ARTICLE
Representative Image.
Representative Image.

ਸ਼ਾਮ ਕਰੀਬ 5:20 ਵਜੇ ਵਾਪਰੀ ਵਾਰਦਾਤ, ਕਾਤਲਾਂ ਦੀ ਤਲਾਸ਼ ਜਾਰੀ

ਇੰਫਾਲ : ਮਨੀਪੁਰ ਦੇ ਕਾਕਚਿੰਗ ਜ਼ਿਲ੍ਹੇ ’ਚ ਸਨਿਚਰਵਾਰ ਸ਼ਾਮ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਬਿਹਾਰ ਦੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਪੁਲਿਸ ਨੇ ਇਹ ਜਾਣਕਾਰੀ ਦਿਤੀ। 

ਪੁਲਿਸ ਮੁਤਾਬਕ ਇਹ ਘਟਨਾ ਕਚਿੰਗ-ਵਾਬਾਗਾਈ ਰੋਡ ’ਤੇ ਕੀਰਾਕ ’ਚ ਪੰਚਾਇਤ ਦਫ਼ਤਰ ਨੇੜੇ ਸ਼ਾਮ ਕਰੀਬ 5:20 ਵਜੇ ਵਾਪਰੀ। ਪੁਲਿਸ ਨੇ ਕਿਹਾ ਕਿ ਉਹ ਅਜੇ ਤਕ ਇਸ ਘਟਨਾ ਦੇ ਪਿੱਛੇ ਦੇ ਲੋਕਾਂ ਦੀ ਪਛਾਣ ਨਹੀਂ ਕਰ ਸਕੇ ਹਨ। 

ਮ੍ਰਿਤਕਾਂ ਦੀ ਪਛਾਣ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਰਾਜਵਾਹੀ ਪਿੰਡ ਦੇ ਰਹਿਣ ਵਾਲੇ ਸੁਨਾਲਾਲ ਕੁਮਾਰ (18) ਅਤੇ ਦਸ਼ਰਥ ਕੁਮਾਰ (17) ਵਜੋਂ ਹੋਈ ਹੈ। ਉਹ ਉਸਾਰੀ ਮਜ਼ਦੂਰ ਸਨ ਅਤੇ ਮੈਤੇਈ ਬਹੁਗਿਣਤੀ ਵਾਲੇ ਕਾਕਚਿੰਗ ਜ਼ਿਲ੍ਹੇ ’ਚ ਕਿਰਾਏ ਦੇ ਮਕਾਨਾਂ ’ਚ ਰਹਿੰਦੇ ਸਨ। 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement