ਅੱਜ ਬਿਜਨੌਰ ਤੇ ਮੇਰਠ 'ਚ ਪ੍ਰਿਯੰਕਾ ਗਾਂਧੀ ਕਿਸਾਨ ਪੰਚਾਇਤ ਨੂੰ ਕਰੇਗੀ ਸੰਬੋਧਨ
Published : Feb 15, 2021, 8:52 am IST
Updated : Feb 15, 2021, 8:52 am IST
SHARE ARTICLE
  Priyanka Gandhi Vadra
Priyanka Gandhi Vadra

ਉਹ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਂਸਭਾ ਨੂੰ ਸੰਬੋਧਨ ਕਰੇਗੀ। ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।

ਨਵੀਂ ਦਿੱਲੀ - ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ 15 ਫਰਵਰੀ ਨੂੰ ਬਿਜਨੌਰ ਅਤੇ ਮੇਰਠ ਦਾ ਦੌਰਾ ਕਰੇਗੀ। ਇਸ ਦੌਰਾਨ, ਪ੍ਰਿਯੰਕਾ ਗਾਂਧੀ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਵੇਗੀ ਅਤੇ ਕਿਸਾਨੀ ਪਰਿਵਾਰਾਂ ਨਾਲ ਮੁਲਾਕਾਤ ਕਰੇਗੀ।  ਬਿਜਨੌਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੇਰਬਾਜ਼ ਪਠਾਣ ਨੇ ਕਿਹਾ ਕਿ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ 15 ਫਰਵਰੀ ਨੂੰ  ਨੂੰ ਸਵੇਰੇ 11 ਵਜੇ  ਚਾਂਦਪੁਰ ਆਉਣਗੇ। ਉਹ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਂਸਭਾ ਨੂੰ ਸੰਬੋਧਨ ਕਰੇਗੀ। ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।

Priyanka Gandhi  Priyanka Gandhi

ਦੱਸਣਯੋਗ ਹੈ ਕਿ ਪ੍ਰਿਯੰਕਾ ਗਾਂਧੀ ਅਤੇ ਹੋਰ ਕਾਂਗਰਸੀ ਆਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਪਾਰਟੀ ਦੇ ਅਧਿਕਾਰੀਆਂ, ਵਰਕਰਾਂ ਅਤੇ ਕਿਸਾਨਾਂ ਨਾਲ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਜਾ ਰਿਹਾ ਹੈ। 

farmerfarmer

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, 10 ਫਰਵਰੀ ਨੂੰ, ਪ੍ਰਿਯੰਕਾ ਗਾਂਧੀ ਨੇ ਸਹਾਰਨਪੁਰ ਦੇ ਚਿਲਕਾਨਾ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਿਤ ਕੀਤਾ ਸੀ। ਪ੍ਰਿਯੰਕਾ ਗਾਂਧੀ ਨੇ ਮਾਂ ਸ਼ਕੰਬਰੀ ਦੇਵੀ ਮੰਦਰ ਵਿਚ ਵੀ ਦਰਸ਼ਨ ਕੀਤੇ ਸਨ। ਇਸ ਤੋਂ ਇਲਾਵਾ, ਉਸਨੇ ਰਾਏਪੁਰ ਦੇ ਖਾਨਕਾਹ ਵਿੱਚ ਹਜ਼ਰਤ ਰਾਇਪੁਰੀ ਦੀ ਦਰਗਾਹ ਵਿੱਚ ਜੀਯਰਤ ਰੱਖੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement