ਮਹਾਰਾਸ਼ਟਰ: ਜਲਗਾਉਂ ’ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
Published : Feb 15, 2021, 10:55 am IST
Updated : Feb 15, 2021, 10:56 am IST
SHARE ARTICLE
Maharashtra
Maharashtra

ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮੁੰਬਈ: ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਦੇ ਯਾਵਲ ਤਾਲੁਕ ਦੇ ਕਿੰਗਨ ਪਿੰਡ ਨੇੜੇ ਇਕ ਵਾਹਨ ਦੇ ਪਲਟ ਜਾਣ ਕਾਰਨ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕੀਤੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਵਧੇਰੇ ਜਾਣਕਾਰੀ ਅਜੇ ਮਿਲੀ ਨਹੀਂ ਹੈ।

maharastramaharastra

ਇਸ ਵਿਚਕਾਰ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ 'ਚ ਟਰੱਕ ਪਲਟਣ ਤੇ ਵਾਪਰੇ ਹਾਦਸੇ 'ਤੇ ਦੁੱਖ ਹਾਜ਼ਰ ਕੀਤਾ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਹੋਏ ਟਰੱਕ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

pm modipm modi

ਸਾਰੇ ਮ੍ਰਿਤਕਾਂ ਨੂੰ ਯਾਵਲ ਦੇ ਹਸਪਤਾਲ 'ਚ ਪੋਸਟਮਾਰਟਮ ਲਈ ਲਿਜਾਇਆ ਗਿਆ। ਲਗਾਂਵ ਪੁਲਿਸ ਮੁਤਾਬਕ ਧੁਲੇ ਤੋਂ ਜਲਗਾਂਵ ਦੇ ਰਾਵੇਰ ਵੱਲ ਜਾ ਰਿਹਾ ਟਰੱਕ ਯਾਵਲ ਰੋਡ 'ਤੇ ਕਿਨਗਾਂਵ ਕੋਲ ਪਲਟ ਗਿਆ। ਪੁਲਿਸ ਨੇ ਟਰੱਕ ਡ੍ਰਾਇਵਰ ਨੂੰ ਹਿਰਾਸਤ 'ਚ ਲੈ ਲਿਆ ਹੈ।

ਜ਼ਿਕਰਯੋਗ ਹੈ ਕਿ 12 ਫਰਵਰੀ (ਸ਼ੁੱਕਰਵਾਰ) ਸਵੇਰੇ 6 ਵਜੇ ਇਕ ਐਸਯੂਵੀ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement