Multipurpose Octocopter News: ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦੇ ਹੌਲਦਾਰ ਨੇ ਬਣਾਇਆ ਮਲਟੀਪਰਪਜ਼ ਔਕਟੋਕਪਟਰ, ਦੁਸ਼ਮਣਾਂ ਦੇ ਛੁਡਾਏਗਾ ਛੱਕੇ

By : GAGANDEEP

Published : Feb 15, 2024, 9:35 am IST
Updated : Feb 15, 2024, 9:35 am IST
SHARE ARTICLE
The Indian Army's Sikh Regiment Hauldar made a multipurpose octocopter News in punjabi
The Indian Army's Sikh Regiment Hauldar made a multipurpose octocopter News in punjabi

Multipurpose Octocopter News: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੈਡਲ ਨਾਲ ਕੀਤਾ ਸਨਮਾਨਿਤ

The Indian Army's Sikh Regiment Hauldar made a multipurpose octocopter News in punjabi: ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦੇ ਹੌਲਦਾਰ ਵਰਿੰਦਰ ਸਿੰਘ ਨੇ ਔਕਟੋਕਪਟਰ ਡਰੋਨ ਤਿਆਰ ਕੀਤਾ ਹੈ। ਇਸ ਦੀ ਵਰਤੋਂ ਨਾ ਸਿਰਫ਼ ਨਿਗਰਾਨੀ ਲਈ ਕੀਤੀ ਜਾ ਸਕਦੀ ਹੈ, ਸਗੋਂ ਏ.ਕੇ.-47 ਵਰਗੇ ਹਥਿਆਰਾਂ ਨਾਲ ਗ੍ਰੇਨੇਡ ਸੁੱਟਣ, ਨਿਸ਼ਾਨੇ 'ਤੇ ਹਵਾਈ ਹਮਲੇ ਵਰਗੇ ਕਈ ਕੰਮਾਂ ਲਈ ਵੀ ਵਰਤੀ ਜਾ ਸਕਦੀ ਹੈ।

 ਇਹ ਵੀ ਪੜ੍ਹੋ: Patiala News: ਪਤੰਗ ਲੁੱਟਣ ਗਏ ਮਾਸੂਮ ਨੂੰ ਨੋਚ-ਨੋਚ ਖਾ ਗਏ ਕੁੱਤੇ, ਹਸਪਤਾਲ 'ਚ ਤੋੜਿਆ ਦਮ

ਹੌਲਦਾਰ ਵਰਿੰਦਰ ਸਿੰਘ ਨੂੰ ਉਸ ਦੀਆਂ ਪ੍ਰਾਪਤੀਆਂ ਲਈ ਇਸ ਸਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਵਰਿੰਦਰ ਸਿੰਘ ਨੇ ਡਰੋਨ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਕਿ ਡਰੋਨ ਨੂੰ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਇਹ ਦੂਰ-ਦੁਰਾਡੇ ਥਾਵਾਂ 'ਤੇ ਵੱਡੀ ਮਾਤਰਾ ਵਿਚ ਜ਼ਰੂਰੀ ਚੀਜ਼ਾਂ ਨੂੰ ਕੁਸ਼ਲਤਾ ਨਾਲ ਲੈ ਜਾ ਸਕਦਾ ਹੈ। ਆਕਟੋਕਾਪਟਰ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ ਅਤੇ ਛੇਤੀ ਹੀ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਹੋਣ ਲਈ ਤਿਆਰ ਹੈ।

 ਇਹ ਵੀ ਪੜ੍ਹੋ: Kamal Kant Batra Mother Death News: ਕਾਰਗਿਲ ਜੰਗ ਦੇ ਹੀਰੋ ਕੈਪਟਨ ਵਿਕਰਮ ਬੱਤਰਾ ਦੀ ਮਾਂ ਦਾ ਹੋਇਆ ਦਿਹਾਂਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The Indian Army's Sikh Regiment Hauldar made a multipurpose octocopter News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement