Himachal Pradesh News : ਹਿਮਾਚਲ ਦੇ ਕੁੱਲੂ ’ਚ ਜ਼ਬਰਦਸਤ ਹੋਇਆ ਹੰਗਾਮਾ, ਪੰਜਾਬ ਦੇ ਨੌਜਵਾਨਾਂ ਨਾਲ ਸਥਾਨਕ ਲੋਕ ਭਿੜੇ

By : BALJINDERK

Published : Mar 15, 2025, 5:56 pm IST
Updated : Mar 15, 2025, 5:56 pm IST
SHARE ARTICLE
ਹਿਮਾਚਲ ਦੇ ਕੁੱਲੂ ’ਚ ਜ਼ਬਰਦਸਤ ਹੋਇਆ ਹੰਗਾਮਾ
ਹਿਮਾਚਲ ਦੇ ਕੁੱਲੂ ’ਚ ਜ਼ਬਰਦਸਤ ਹੋਇਆ ਹੰਗਾਮਾ

Himachal Pradesh News : ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਉਤਾਰਨ ’ਤੇ ਹੋਇਆ ਵਿਵਾਦ 

Himachal Pradesh News in Punjabi : ਹਿਮਾਚਲ ਦੇ ਕੁੱਲੂ ‘ਚ ਜ਼ਬਰਦਸਤ ਹੰਗਾਮਾ ਹੋਇਆ ਹੈ। ਸਥਾਨਕ ਲੋਕਾਂ ਅਤੇ ਪੰਜਾਬ ਤੋਂ ਗਏ ਨੌਜਵਾਨਾਂ ਵਿਚਾਲੇ ਤਿੱਖੀ ਤਕਰਾਰ ਹੋਈ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਉਤਾਰਨ  ਨੂੰ ਲੈ ਕੇ ਹੋਇਆ ਹੈ। ਸਥਾਨਕ ਲੋਕਾਂ ‘ਤੇ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਝੰਡੇ ਉਤਾਰਨ ਦਾ ਇਲਜ਼ਾਮ ਹੈ।

ਜਿਸ ਤੋਂ ਬਾਅਦ ਝੰਡਾ ਵਾਪਸ ਲੈਣ ਲਈ ਪੰਜਾਬੀ ਨੌਜਵਾਨ ਲੋਕਾਂ ਨਾਲ ਭਿੜ ਗਏ। ਸਥਾਨਕ ਲੋਕਾਂ ਵੱਲੋਂ ਇਨ੍ਹਾਂ ਨੌਜਵਾਨਾਂ ‘ਤੇ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਪੰਜਾਬੀ ਨੌਜਵਾਨਾਂ ‘ਤੇ ਸਥਾਨਕ ਵਾਸੀ ‘ਤੇ ਤਲਵਾਰ ਨਾਲ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ।

(For more news apart from  Massive riots broke out in Kullu, Himachal Pradesh, locals clashed with youth from Punjab News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement