ਤਾਲਾਬੰਦੀ ਵਧਾਉਣ ਨਾਲ ਗ਼ਰੀਬਾਂ ਦੀਆਂ ਮੁਸ਼ਕਲਾਂ ਖ਼ਤਮ ਨਹੀਂ ਹੋਣਗੀਆਂ : ਸੀਪੀਐਮ
Published : Apr 15, 2020, 1:00 am IST
Updated : Apr 15, 2020, 1:00 am IST
SHARE ARTICLE
FILE PHOTO
FILE PHOTO

ਸੀਪੀਐਮ ਨੇ ਕਿਹਾ ਕਿ ਕੋਰੋਨਾ ਸੰਕਟ ਨਾਲ ਸਿੱਝਣ ਲਈ ਤਾਲਾਬੰਦੀ ਦੀ ਮਿਆਦ ਨੂੰ ਤਿੰਨ ਮਈ ਤਕ ਵਧਾਉਣ ਨਾਲ ਸਮਾਜ ਦੇ ਹਾਸ਼ੀਏ 'ਤੇ ਪਏ ਗ਼ਰੀਬਾਂ ਦੀਆਂ

ਨਵੀਂ ਦਿੱਲੀ, 14 ਅਪ੍ਰੈਲ : ਸੀਪੀਐਮ ਨੇ ਕਿਹਾ ਕਿ ਕੋਰੋਨਾ ਸੰਕਟ ਨਾਲ ਸਿੱਝਣ ਲਈ ਤਾਲਾਬੰਦੀ ਦੀ ਮਿਆਦ ਨੂੰ ਤਿੰਨ ਮਈ ਤਕ ਵਧਾਉਣ ਨਾਲ ਸਮਾਜ ਦੇ ਹਾਸ਼ੀਏ 'ਤੇ ਪਏ ਗ਼ਰੀਬਾਂ ਦੀਆਂ ਦੁਸ਼ਵਾਰੀਆਂ ਹੋਰ ਵਧਣਗੀਆਂ। ਉਨ੍ਹਾਂ ਸਰਕਾਰ 'ਤੇ ਇਸ ਸਮੇਂ ਦੌਰਾਨ ਸਾਧਨਹੀਣ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਕੋਈ ਠੋਸ ਕਾਰਜਯੋਜਨਾ ਪੇਸ਼ ਨਾ ਕਰਨ ਦਾ ਦੋਸ਼ ਲਾਇਆ।

File photoFile photo

ਪਾਰਟੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਤਾਲਾਬੰਦੀ ਦੇ ਸ਼ੁਰੂਆਤੀ ਤਿੰਨ ਹਫ਼ਤਿਆਂ ਦੌਰਾਨ ਗ਼ਰੀਬਾਂ ਨੂੰ ਵਿਆਪਕ ਪੱਧਰ 'ਤੇ ਭੋਜਨ ਅਤੇ ਰਹਿਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੇ ਆਮਦਨ ਕਰ ਨਾ ਦੇਣ ਵਾਲੇ ਪਰਵਾਰਾਂ ਨੂੰ 7500 ਰੁਪਏ ਦੀ ਇਕਮੁਸ਼ਤ ਰਕਮ ਫ਼ੌਰੀ ਤੌਰ 'ਤੇ ਦੇਣ ਅਤੇ ਸਾਰੇ ਲੋੜਵੰਦਾਂ ਨੂੰ ਮੁਫ਼ਤ ਅਨਾਜ ਦੇਣ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਇਸ ਔਖੇ ਸਮੇਂ ਵਿਚ ਭੁੱਖ ਨਾਲ ਕਿਸੇ ਦੀ ਮੌਤ ਨਾ ਹੋਵੇ।  (ਏਜੰਸੀ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement