
ਸਹਿਮੇ ਲੋਕ
ਅਰੁਣਾਚਲ ਪ੍ਰਦੇਸ਼ ਵਿਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਰੁਣਾਚਲ ਪ੍ਰਦੇਸ਼ ਵਿੱਚ ਸਵੇਰੇ 6.56 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਪੰਗਿਨ ਦੇ ਉੱਤਰ ਵਿੱਚ ਸੀ।
Earth Quake
ਭੂਚਾਲ ਆਉਂਦੇ ਹੀ ਹਫੜਾ-ਦਫੜੀ ਮਚ ਗਈ। ਲੋਕ ਸਹਿਮ ਗਏ ਤੇ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਘਬਰਾਉਣ ਦੀ ਅਪੀਲ ਕੀਤੀ ਹੈ।
Earthquake