Pulwama Encounter News: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਇਕ ਅਤਿਵਾਦੀ ਢੇਰ, ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਐਨਕਾਊਂਟਰ
Published : May 15, 2025, 8:49 am IST
Updated : May 15, 2025, 8:49 am IST
SHARE ARTICLE
Pulwama Jammu and Kashmir encounter News in punjabi
Pulwama Jammu and Kashmir encounter News in punjabi

ਪੁਲਵਾਮਾ ਦੇ ਤਰਾਲ ਚ 2 ਤੋਂ 3 ਅਤਿਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ

Pulwama Jammu and Kashmir encounter News: ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਦੇ ਤ੍ਰਾਲ ਵਿਚ ਵੀਰਵਾਰ ਸਵੇਰ ਤੋਂ ਫ਼ੌਜ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਨਾਦੇਰ ਪਿੰਡ ਵਿੱਚ 2-3 ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇੱਕ ਅਤਿਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।

ਜੰਮੂ-ਕਸ਼ਮੀਰ ਵਿੱਚ ਪਿਛਲੇ 48 ਘੰਟਿਆਂ ਵਿੱਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ, 13 ਮਈ ਨੂੰ, ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅਤਿਵਾਦੀ ਮਾਰੇ ਗਏ ਸਨ। ਬੁੱਧਵਾਰ ਨੂੰ, ਕੈਲਰ ਤੋਂ ਹੀ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਸੀ।

(For more news apart from Pulwama Jammu and Kashmir encounter News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement