ਨੀਤੀ ਆਯੋਗ ਦੀ ਬੈਠਕ ਜਾਰੀ
Published : Jun 15, 2019, 11:19 am IST
Updated : Jun 15, 2019, 11:19 am IST
SHARE ARTICLE
Niti Aayog
Niti Aayog

ਮਮਤਾ ਬੈਨਰਜੀ ਨਹੀਂ ਹੋਣਗੇ ਸ਼ਾਮਲ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਨੀਤੀ ਆਯੋਗ ਗਵਰਨਰ ਕੌਂਸਲ ਦੀ ਬੈਠਕ ਤੇ ਸਾਰਿਆਂ ਦੀਆਂ ਨਿਗਾਹਾਂ ਟਿਕੀਆਂ ਹੋਣਗੀਆਂ। ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਬੈਠਕ ਵਿਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ ਜਦਕਿ ਕਾਂਗਰਸ ਰਾਜ ਦੇ ਕਈ ਮੁੱਖ ਮੰਤਰੀ ਕਈ ਮੁੱਦਿਆਂ ਤੇ ਕੇਂਦਰ ਨੂੰ ਘੇਰਨ ਦੀ ਤਾਕ ਵਿਚ ਹਨ। ਆਂਧਰਾ ਪ੍ਰਦੇਸ਼, ਓਡੀਸ਼ਾ, ਬਿਹਾਰ ਦੇ ਮੁੱਖ ਮੰਤਰੀ ਆਪਣੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕਰ ਸਕਦੇ ਹਨ।

Niti Aayog Meeting Niti Aayog Meeting

ਇਸ ਬੈਠਕ ਵਿਚ ਸਰਕਾਰ ਆਪਣੀਆਂ ਯੋਜਨਾਵਾਂ ਨੂੰ ਪੇਸ਼ ਕਰ ਸਕਦੀ ਹੈ। ਨੀਤੀ ਆਯੋਗ ਦੀ ਅਗਵਾਈ ਵਿਚ ਕਈ ਯੋਜਨਾਵਾਂ ਨੂੰ ਦਿਸ਼ਾ ਦਿੱਤੀ ਜਾਵੇਗੀ ਅਤੇ ਉਹਨਾਂ ਸਾਰੇ ਮੁੱਦਿਆ ਤੇ ਚਰਚਾ ਕੀਤੀ ਜਾਵੇਗੀ। ਬੈਠਕ ਵਿਚ ਰਾਜ ਦੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰ, ਰੱਖਿਆ ਮੰਤਰੀ, ਗ੍ਰਹਿ ਮੰਤਰੀ, ਵਿੱਤ ਮੰਤਰੀ ਤੋਂ ਇਲਾਵਾ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਵੀ ਸ਼ਾਮਲ ਰਹਿਣਗੇ।

Mamata BanerjeeMamata Banerjee

ਭਾਜਪਾ ਸ਼ਾਸ਼ਤ ਰਾਜ ਦੇ ਮੁੱਖ ਮੰਤਰੀ ਤੋਂ ਇਲਾਵਾ ਤੇਲੰਗਨਾ, ਆਂਧਰਾ ਪ੍ਰਦੇਸ਼, ਓਡੀਸ਼ਾ ਸਮੇਤ ਜ਼ਿਆਦਾਤਰ ਰਾਜਾਂ ਦੇ ਮੁੱਖ ਮੰਤਰੀ ਬੈਠਕ ਵਿਚ ਸ਼ਾਮਲ ਰਹਿਣਗੇ। ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੁਬਾਰਾ ਬਣਨ ਤੋਂ ਬਾਅਦ ਹੋ ਰਹੀ ਪਹਿਲੀ ਬੈਠਕ ਵਿਚ ਕਈ ਮੁੱਦਿਆ ਤੇ ਕੇਂਦਰ ਅਤੇ ਰਾਜ ਵਿਚ ਸਹਿਮਤੀ ਅਤੇ ਅਸਹਿਮਤੀ ਦੇਖਣ ਨੂੰ ਮਿਲੇਗੀ। ਨੀਤੀ ਆਯੋਗ ਦੀ ਬੈਠਕ ਦੌਰਾਨ ਕਾਂਗਰਸ ਸ਼ਾਸ਼ਤ ਰਾਜਾਂ ਦੇ ਮੁੱਖ ਮੰਤਰੀ ਖੇਤੀਬਾੜੀ ਤੇ ਸੰਕਟ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਰਜਾ ਮਾਫ਼ੀ ਦੀਆਂ ਮੰਗਾਂ ਰੱਖਣਗੇ।   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement