ਪੁਲਵਾਮਾ 'ਚ ਗੈਸ ਸਿਲੰਡਰ 'ਚ ਧਮਾਕਾ, 1 ਦੀ ਮੌਤ ਤੇ 3 ਝੁਲਸੇ
Published : Jun 15, 2020, 9:16 am IST
Updated : Jun 15, 2020, 9:16 am IST
SHARE ARTICLE
File Photo
File Photo

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਅੱਜ ਇਕ ਗੈਸ ਸਿਲੰਡਰ ਵਿਚ ਧਮਾਕਾ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਝੁਲਸ ਗਏ

ਸ਼੍ਰੀਨਗਰ, 14 ਜੂਨ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਅੱਜ ਇਕ ਗੈਸ ਸਿਲੰਡਰ ਵਿਚ ਧਮਾਕਾ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਝੁਲਸ ਗਏ। ਅਧਿਕਾਰਤ ਸੂਤਰਾਂ ਨੇ ਦਸਿਆ ਕਿ ਅਵੰਤੀਪੋਰਾ ਵਿਚ ਦੁਪਹਿਰ ਬਾਅਦ ਇਕ ਲੋਹਾਰ ਦੀ ਕਾਰਜਸ਼ਾਲਾ ਵਿਚ ਗੈਸ ਸਿਲੰਡਰ 'ਚ ਧਮਾਕਾ ਹੋਇਆ, ਜਿਸ ਵਿਚ ਮਾਲਕ ਸਮੇਤ 4 ਲੋਕਾਂ ਗੰਭੀਰ ਰੂਪ ਨਾਲ ਝੁਲਸ ਗਏ। ਚਾਰਾਂ ਨੂੰ ਤੁਰਤ ਹਸਪਤਾਲ 'ਚ ਭਰਤੀ ਕਰਾਇਆ ਗਿਆ, ਜਿਥੇ ਲੋਹਾਰ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ 3 ਹੋਰ ਝੁਲਸੇ ਲੋਕਾਂ ਦੀ ਸਥਿਤੀ ਸਥਿਰ ਹੈ। ਮ੍ਰਿਤਕ ਦੀ ਪਹਿਚਾਣ ਮੁਹੰਮਦ ਇਸਮਾਈਲ ਦੇ ਰੂਪ ਵਿਚ ਹੋਈ ਹੈ।       (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement