India Corona News: 24 ਘੰਟਿਆਂ ਵਿਚ ਕੋਰੋਨਾ ਨਾਲ 10 ਲੋਕਾਂ ਦੀ ਮੌਤ, ਨਵੇਂ ਵੇਰੀਐਂਟ ਧਾਰਨ ਕਰਦਾ ਜਾ ਰਿਹਾ ਖ਼ਤਰਨਾਕ ਰੂਪ
Published : Jun 15, 2025, 1:44 pm IST
Updated : Jun 15, 2025, 1:44 pm IST
SHARE ARTICLE
India Corona cases News in punjabi
India Corona cases News in punjabi

India Corona News: ਦੇਸ਼ ਵਿੱਚ 7383 ਸਰਗਰਮ ਮਾਮਲੇ

India Corona cases News in punjabi : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 10 ਲੋਕਾਂ ਦੀ ਜਾਨ ਗਈ ਹੈ। ਇਹ ਨਵੇਂ ਵੇਰੀਐਂਟ ਕਾਰਨ ਇੱਕ ਦਿਨ ਵਿੱਚ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ।

ਕੇਰਲ ਵਿੱਚ 5, ਦਿੱਲੀ ਵਿੱਚ 3 ਅਤੇ ਮਹਾਰਾਸ਼ਟਰ ਵਿੱਚ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ। ਜਨਵਰੀ ਤੋਂ ਹੁਣ ਤੱਕ ਕੋਰੋਨਾ ਕਾਰਨ 97 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 7383 ਤੱਕ ਪਹੁੰਚ ਗਈ ਹੈ। ਹਾਲਾਂਕਿ, ਐਤਵਾਰ ਨੂੰ ਕੋਈ ਨਵਾਂ ਕੇਸ ਦਰਜ ਨਹੀਂ ਹੋਇਆ, ਜਦੋਂ ਕਿ 17 ਮਰੀਜ਼ ਠੀਕ ਹੋ ਗਏ। ਕੇਰਲ ਵਿੱਚ ਸਭ ਤੋਂ ਵੱਧ ਕੇਸ 2007 ਹਨ।

ਇਸ ਤੋਂ ਬਾਅਦ, ਗੁਜਰਾਤ ਵਿੱਚ 1441 ਅਤੇ ਪੱਛਮੀ ਬੰਗਾਲ ਵਿੱਚ 747 ਸਰਗਰਮ ਮਾਮਲੇ ਹਨ। ਪੰਜਾਬ ਵਿਚ ਇਸ ਸਮੇਂ 32 ਕੋਰੋਨਾ ਦੇ ਸਰਗਰਮ ਮਾਮਲੇ ਹਨ। ਜਦੋਂ ਕਿ ਹਰਿਆਣਾ ਤੋਂ 99 ਤੇ ਚੰਡੀਗੜ੍ਹ ਤੋਂ 2 ਮਾਮਲੇ ਸਾਹਮਣੇ ਆਏ ਹਨ। 

(For more news apart from 'Man dies from extreme heat Punjab News' , stay tuned to Rozana Spokesman)
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement