ਆਮ ਆਦਮੀ ਨੂੰ ਝਟਕੇ 'ਤੇ ਝਟਕਾ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
Published : Jul 15, 2021, 10:11 am IST
Updated : Jul 15, 2021, 11:14 am IST
SHARE ARTICLE
petrol-diesel prices rise again
petrol-diesel prices rise again

ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol)  ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ।

 ਨਵੀਂ ਦਿੱਲੀ: ਸਰਕਾਰੀ  ਤੇਲ ਕੰਪਨੀਆਂ ਦੀ ਤਰਫੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ 15 ਤੋਂ 16 ਪੈਸੇ ਦਾ ਵਾਧਾ ਹੋਇਆ ਹੈ ਜਦੋਂਕਿ ਪੈਟਰੋਲ ਦੀ ਕੀਮਤ 34 ਤੋਂ 35 ਪੈਸੇ ਵਧੀ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.54 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

 

Petrol-Diesel Prices Rise AgainPetrol-Diesel Prices Rise Again

ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.54 ਰੁਪਏ ਅਤੇ ਡੀਜ਼ਲ ਦੀ ਕੀਮਤ 97.45 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ  97.31 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.35 ਰੁਪਏ ਪ੍ਰਤੀ ਲੀਟਰ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 103.25ਰੁਪਏ ਅਤੇ ਡੀਜ਼ਲ ਦੀ ਕੀਮਤ 92.6  ਰੁਪਏ ਪ੍ਰਤੀ ਲੀਟਰ ਹੈ।  ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। 

Petrol-Diesel prices falls againPetrol-Diesel prices falls again

 ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol)  ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।

Petrol-Diesel price TodayPetrol-Diesel price Toda

ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM
Advertisement