Delhi Fire News: ਕੈਫੇ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਦਰਜ਼ਨਾਂ ਗੱਡੀਆਂ ਮੌਕੇ 'ਤੇ ਪੁੱਜੀਆਂ
Published : Jul 15, 2024, 8:09 am IST
Updated : Jul 15, 2024, 8:09 am IST
SHARE ARTICLE
 A huge fire broke out in a cafe in mayur vihar Delhi Fire News
A huge fire broke out in a cafe in mayur vihar Delhi Fire News

Delhi Fire News: ਇੱਕ ਵਿਅਕਤੀ ਨੂੰ ਫਾਇਰ ਫਾਇਟਰਾਂ ਨੂੰ ਸਹੀ ਸਲਾਮਤ ਕੱਢਿਆ

 A huge fire broke out in a cafe in mayur vihar Delhi Fire News: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਵਿਚ ਸਥਿਤ ਕੈਫੇ ਵਿਚ ਐਤਵਾਰ ਰਾਤ 11:41 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਦੇ ਸਮੇਂ ਰੈਸਟੋਰੈਂਟ 'ਚ ਕਈ ਲੋਕ ਮੌਜੂਦ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਇਹ ਵੀ ਪੜ੍ਹੋ: Euro Cup 2024 Final: 4 ਵਾਰ ਯੂਰੋ ਕੱਪ ਜਿੱਤਣ ਵਾਲਾ ਪਹਿਲਾ ਦੇਸ਼ ਬਣਿਆ ਸਪੇਨ, ਫਾਈਨਲ ਵਿੱਚ ਇੰਗਲੈਂਡ ਨੂੰ 2-1 ਨਾਲ ਹਰਾਇਆ  

ਸਥਿਤੀ ਨੂੰ ਦੇਖਦੇ ਹੋਏ 22 ਫਾਇਰ ਟੈਂਡਰ ਉੱਥੇ ਭੇਜੇ ਗਏ। ਹਾਦਸੇ 'ਚ ਤੀਜੀ ਮੰਜ਼ਿਲ 'ਤੇ ਫਸੇ ਇਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਸ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ ਦੀ ਕਾਰਵਾਈ ਜਾਰੀ ਰਹੀ। ਸਵੇਰੇ 5:40 ਵਜੇ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਕੂਲਿੰਗ ਦਾ ਕੰਮ ਅਜੇ ਵੀ ਜਾਰੀ ਹੈ। ਇਸ ਹਾਦਸੇ ਵਿੱਚ ਇੱਕ ਫਾਇਰ ਆਪ੍ਰੇਟਰ ਜ਼ਖ਼ਮੀ ਹੋ ਗਿਆ ਹੈ। ਉਸ ਦਾ ਨਾਂ ਦੀਪਕ ਹੈ ਜੋ ਮੰਡਾਵਲੀ ਫਾਇਰ ਸਟੇਸ਼ਨ 'ਤੇ ਤਾਇਨਾਤ ਹੈ।

ਇਹ ਵੀ ਪੜ੍ਹੋ: Panthak News: ਭਾਈ ਪੰਜਵੜ, ਨਿੱਜਰ ਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿਚ ਛੇਤੀ ਲਗਣਗੀਆਂ : ਗਿਆਨੀ ਰਘਬੀਰ ਸਿੰਘ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  A huge fire broke out in a cafe in mayur vihar Delhi Fire News , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement