Manish Sisodia News: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ, ਸ਼ਰਾਬ ਨੀਤੀ ਨਾਲ ਜੁੜਿਆ ਮਾਮਲਾ
Published : Jul 15, 2024, 11:35 am IST
Updated : Jul 15, 2024, 11:36 am IST
SHARE ARTICLE
Manish Sisodia News: Court extends judicial custody of Manish Sisodia, case related to liquor policy
Manish Sisodia News: Court extends judicial custody of Manish Sisodia, case related to liquor policy

Manish Sisodia News: ਹੁਣ ਇਸ ਮੁੱਦੇ 'ਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

 

Manish Sisodia News: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸੀਬੀਆਈ ਵੱਲੋਂ ਦਰਜ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ।

ਪੜ੍ਹੋ ਇਹ ਖ਼ਬਰ :  Nirmala Sitharaman News: ਦੇਸ਼ ਨੂੰ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਵਾਲਾ ਬਜਟ ਪੇਸ਼ ਕਰਾਂਗੇ : ਨਿਰਮਲਾ ਸੀਤਾਰਮਨ

ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨਾਲ ਸਬੰਧਤ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ 'ਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Court extends judicial custody of Manish Sisodia, case related to liquor policy, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement