Independence Day 2024: ਸਾਨੂੰ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਹੋਵੇਗਾ - ਪ੍ਰਧਾਨ ਮੰਤਰੀ
Published : Aug 15, 2024, 10:48 am IST
Updated : Aug 15, 2024, 10:48 am IST
SHARE ARTICLE
PM Modi hoisted the tricolor at the Red Fort for the 11th time Independence Day 2024
PM Modi hoisted the tricolor at the Red Fort for the 11th time Independence Day 2024

Independence Day 2024: ਇਸ ਦੇ ਖ਼ਿਲਾਫ਼ ਦੇਸ਼ ਵਿਚ ਰੋਸ ਹੈ

 

PM Modi hoisted the tricolor at the Red Fort for the 11th time Independence Day 2024 : ਦੇਸ਼ ਅੱਜ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ ਸਵੇਰੇ ਪੀਐਮ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

ਮੈਂ ਅੱਜ ਲਾਲ ਕਿਲ੍ਹੇ ਤੋਂ ਇਕ ਵਾਰ ਫਿਰ ਆਪਣਾ ਦਰਦ ਜ਼ਾਹਰ ਕਰਨਾ ਚਾਹਾਂਗਾ। ਇਕ ਸਮਾਜ ਦੇ ਰੂਪ ਵਿਚ, ਸਾਨੂੰ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਹੋਵੇਗਾ।

ਇਸ ਦੇ ਖ਼ਿਲਾਫ਼ ਦੇਸ਼ ਵਿਚ ਰੋਸ ਹੈ। ਮੈਂ ਇਸ ਗੁੱਸੇ ਨੂੰ ਮਹਿਸੂਸ ਕਰ ਸਕਦਾ ਹਾਂ। ਦੇਸ਼, ਸਮਾਜ, ਰਾਜ ਸਰਕਾਰਾਂ ਨੂੰ ਔਰਤਾਂ ਦੇ ਖ਼ਿਲਾਫ਼ ਹੋਣ ਵਾਲੇ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਕਰਨੀ ਪਵੇਗੀ, ਇਨ੍ਹਾਂ ਘਿਨਾਉਣੇ ਕੰਮਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ। ਮੈਂ ਇਹ ਵੀ ਕਹਿਣਾ ਚਾਹਾਂਗਾ ਕਿ ਜਦੋਂ ਔਰਤਾਂ 'ਤੇ ਜਬਰ ਜਨਾਹ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ, ਤਾਂ ਇਸ ਦੀ ਬਹੁਤ ਚਰਚਾ ਹੁੰਦੀ ਹੈ, ਪਰ ਜਦੋਂ ਅਜਿਹੀ ਘਿਨੌਣੀ ਪ੍ਰਵਿਰਤੀ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ, ਤਾਂ ਇਹ ਇਕ ਕੋਨੇ ਤੱਕ ਸੀਮਤ ਹੁੰਦੀ ਹੈ ਸਮੇਂ ਦੀ ਲੋੜ ਹੈ, ਸਜ਼ਾ ਪ੍ਰਾਪਤ ਕਰਨ ਵਾਲਿਆਂ 'ਤੇ ਵਿਆਪਕ ਚਰਚਾ ਕੀਤੀ ਜਾਵੇ ਤਾਂ ਜੋ ਇਹ ਪਾਪ ਕਰਨ ਵਾਲੇ ਇਹ ਸਮਝ ਸਕਣ ਕਿ ਇਸ ਨਾਲ ਫਾਂਸੀ ਹੁੰਦੀ ਹੈ, ਮੇਰੇ ਖਿਆਲ ਵਿਚ ਇਹ ਡਰ ਪੈਦਾ ਕਰਨਾ ਬਹੁਤ ਜ਼ਰੂਰੀ ਹੈ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement