ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਹੋਣਾ ਚਾਹੀਦਾ ਹੈ : ਰਾਮ ਨਾਈਕ 
Published : Sep 15, 2018, 5:54 pm IST
Updated : Sep 15, 2018, 5:54 pm IST
SHARE ARTICLE
UP Governor Ram Naik
UP Governor Ram Naik

ਸੂਬੇ ਦੇ ਰਾਜਪਾਲ ਰਾਮ ਨਾਇਕ ਨੇ ਕਿਹਾ ਕਿ ਅਯੁੱਧਿਆ ਵਿਚ ਰਾਮ ਮੰਦਿਰ ਨਿਰਮਾਣ ਹੋਣਾ ਚਾਹੀਦਾ ਹੈ ਪਰ ਮੰਦਿਰ ਦਾ ਮਾਮਲਾ ਸੁਪਰੀਮ ਕੋਰਟ ਵਿਚ ਲੰਬਿਤ ਹੈ। ਉਨ੍ਹਾਂ ਨੇ ...

ਫੈਜ਼ਾਬਾਦ :- ਸੂਬੇ ਦੇ ਰਾਜਪਾਲ ਰਾਮ ਨਾਇਕ ਨੇ ਕਿਹਾ ਕਿ ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਹੋਣਾ ਚਾਹੀਦਾ ਹੈ ਪਰ ਮੰਦਰ ਦਾ ਮਾਮਲਾ ਸੁਪਰੀਮ ਕੋਰਟ ਵਿਚ ਲੰਬਿਤ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਦਾ ਜੋ ਵੀ ਫ਼ੈਸਲਾ ਹੈ ਉਸ ਦਾ ਸਾਰੇ ਭਾਰਤੀਆਂ ਨੂੰ ਅਨੁਪਾਲਨ ਕਰਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਦਾ ਸਨਮਾਨ ਸੰਵਿਧਾਨ ਅਤੇ ਸਮਾਜ ਦੇ ਨਜ਼ਰੀਏ ਤੋਂ ਜ਼ਰੂਰੀ ਹੈ। ਇਹ ਗੱਲਾਂ ਰਾਜਪਾਲ ਸ਼੍ਰੀ ਨਾਈਕ ਨੇ ਸ਼ਨੀਵਾਰ ਨੂੰ ਡਾ. ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਦੇ 23ਵੇਂ ਸਲਾਨਾ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਕਿਹਾ।

ਉਨ੍ਹਾਂ ਨੇ ਮਹਿਲਾ ਰਾਖਵਾਂਕਰਨ ਦੀ ਵਕਾਲਤ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਸੰਵਿਧਾਨ ਦੇ ਤਹਿਤ ਲੋਕ ਸਭਾ ਅਤੇ ਰਾਜ ਸਭਾ ਦਾ ਹੁੰਦਾ ਹੈ ਉੱਥੇ ਰਾਜਨੀਤਕ ਪਾਰਟੀਆਂ ਦਾ ਫ਼ੈਸਲਾ ਲੈਣ ਦਾ ਕੰਮ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਔਰਤਾਂ ਦੀ ਸ਼ਕਤੀਕਰਨ ਤੇਜੀ ਨਾਲ ਹੋ ਰਿਹਾ ਹੈ ਜਿਸ ਨੂੰ ਪ੍ਰੇਰਨਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਨਿਸ਼ਚਿਤ ਤੌਰ ਉੱਤੇ ਔਰਤਾਂ ਆਪਣੇ ਆਪ ਅੱਗੇ ਵੱਧ ਸਕਦੀਆਂ ਹਨ।

ਉਥੇ ਹੀ ਦੂਜੇ ਪਾਸੇ ਸਾਲਾਨਾ ਸਮਾਰੋਹ ਵਿਚ ਰਾਜਪਾਲ ਸ਼੍ਰੀ ਨਾਇਕ ਨੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਲਾਸ ਦੇ ਵੱਖਰੇ -ਵੱਖਰੇ ਕੋਰਸਾਂ ਵਿਚ ਸਬ ਤੋਂ ਜਿਆਦਾ ਅੰਕ ਹਾਸਲ ਕਰਣ ਵਾਲੇ 16 ਜੇਤੂਆਂ ਨੂੰ ਵੀ ਸੀ ਸੋਨ ਤਮਗਾ, 55 ਜੇਤੂਆਂ ਨੂੰ ਚਾਂਸਲਰ ਸੋਨ ਤਮਗਾ ਅਤੇ 18 ਜੇਤੂਆਂ ਨੂੰ ਦਾਨ ਸਵਰੂਪ ਸੋਨ ਤਮਗਾ ਪ੍ਰਦਾਨ ਕੀਤਾ। ਇਸ ਤੋਂ ਇਲਾਵਾ 674 ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement