10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 75٪ ਹਾਜ਼ਰੀ ਹੋਵੇਗੀ ਲਾਜ਼ਮੀ 
Published : Sep 15, 2025, 10:35 pm IST
Updated : Sep 15, 2025, 10:35 pm IST
SHARE ARTICLE
CBSE
CBSE

ਕਿਹਾ, ਕਿਸੇ ਵੀ ਵਿਦਿਆਰਥੀ ਨੂੰ ਅਕਾਦਮਿਕ ਅਤੇ ਹਾਜ਼ਰੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤੇ ਬਿਨਾਂ ਇਮਤਿਹਾਨ ਦੇਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ

ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਇਮਤਿਹਾਨਾਂ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਯੋਗਤਾ ਨਿਯਮਾਂ ਨੂੰ ਸਖਤ ਕਰ ਦਿਤਾ ਹੈ। ਬੋਰਡ ਨੇ ਕਿਹਾ ਹੈ ਕਿ ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੀ ਘੱਟੋ-ਘੱਟ 75 ਫੀ ਸਦੀ  ਹਾਜ਼ਰੀ ਲਾਜ਼ਮੀ ਹੈ। ਕਿਸੇ ਵੀ ਵਿਦਿਆਰਥੀ ਨੂੰ ਅਕਾਦਮਿਕ ਅਤੇ ਹਾਜ਼ਰੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤੇ ਬਿਨਾਂ ਇਮਤਿਹਾਨ ਦੇਣ ਦੀ ਇਜਾਜ਼ਤ ਨਹੀਂ ਦਿਤੀ  ਜਾਵੇਗੀ। ਸੀ.ਬੀ.ਐਸ.ਈ. ਵਲੋਂ ਪੇਸ਼ ਕੀਤੇ ਗਏ ਸਾਰੇ ਵਿਸ਼ਿਆਂ ’ਚ, ਅੰਦਰੂਨੀ ਮੁਲਾਂਕਣ ਕੌਮੀ  ਸਿੱਖਿਆ ਨੀਤੀ -2020 ਦੇ ਅਨੁਸਾਰ ਮੁਲਾਂਕਣ ਦਾ ਲਾਜ਼ਮੀ ਅਨਿੱਖੜਵਾਂ ਅੰਗ ਹੈ।

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement