ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਕੋਰੋਨਾ ਵਾਇਰਸ ਪਾਜ਼ੀਟੇਵ ਆਏ
Published : Nov 15, 2020, 3:20 pm IST
Updated : Nov 15, 2020, 3:22 pm IST
SHARE ARTICLE
 Manipur Chief Minister N Biren Singh
Manipur Chief Minister N Biren Singh

ਕੋਰੋਨਾ ਪਾਜ਼ੀਟੇਵ ਹੋਣ ਦੀ ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਕੋਰਨਾ ਵਾਇਰਸ ਟੈਸਟ ਕੀਤਾ ਗਿਆ ਸੀ । ਜਿਸ ਦੀ ਰਿਪੋਰਟ ਪਾਜ਼ੀਟੇਵ ਆਈ ਹੈ । । ਸ੍ਰੀ ਸਿੰਘ ਨੇ ਅੱਜ ਪਹਿਲਾਂ ਆਪਣੇ ਟਵਿੱਟਰ ਅਕਾਂਉਟ ‘ਤੇ ਖਬਰ ਸਾਂਝੀ ਕੀਤੀ ਹੈ ।  ਉਨ੍ਹਾ ਕਿਹਾ ਕਿ ਮੇਰੇ ਸੰਪਰਕ ਵਿੱਚ ਆਏ ਹਰੇਕ ਵਿਅਕਤੀ ਨੂੰ ਟੈਸਟ ਕਰਵਾਉਣ ਚਾਹੀਦਾ ਹੈ। ਸ੍ਰੀ ਸਿੰਘ ਨੇ ਟਵੀਟ ਕੀਤਾ, “ਮੈਂ ਕੋਵਿਡ -19 ਲਈ ਸਕਾਰਾਤਮਕ ਆਇਆਂ ਹਾਂ।  

coronacoronaਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜਿਹੜੇ ਹਾਲ ਹੀ ਵਿੱਚ ਮੇਰੇ ਨਾਲ ਨੇੜਲੇ ਸੰਪਰਕ ਵਿੱਚ ਆਏ ਸਨ, ਆਪਣੇ ਆਪ ਨੂੰ ਅਲੱਗ ਥਲੱਗ ਕਰਨ ਅਤੇ ਟੈਸਟ ਕਰਵਾਉਣ ਲਈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੈ ਮਾਮਲੇ ਲਗਾਤਰ ਵੱਧ ਰਹੇ ਹਨ  ਭਾਰਤ ਸਰਕਾਰ ਨੇ ਵੀ ਜਨਤਾ ਨੂੰ ਕੋਰੋਨਾ ਨਾਲ ਸੰਬੰਧੀ ਨਿਯਮਾਂ ਦੀ ਪਲਣਾ ਸ਼ਖਤੀ ਨਾਲ ਕਰਨ ਨੂੰ ਕਿਹਾ ਹੈ ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement