2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ: ਅਰਵਿੰਦ ਕੇਜਰੀਵਾਲ
Published : Dec 15, 2020, 1:27 pm IST
Updated : Dec 15, 2020, 1:28 pm IST
SHARE ARTICLE
Arvind Kejriwal
Arvind Kejriwal

ਦੱਸ ਦੇਈਏ ਕਿ 2022 'ਚ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਕੀਤਾ ਹੈ ਕਿ  ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਲੜੇਗੀ। ‘ਆਪ’ ਲਈ ਇਹ ਇਕ ਵੱਡਾ ਕਦਮ ਹੋਵੇਗਾ ਕਿਉਂਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਉੱਤਰ ਪ੍ਰਦੇਸ਼ ਵਰਗੇ ਵੱਡੇ ਰਾਜ ਦੀਆਂ ਵਿਧਾਨ ਸਭਾ ਚੋਣਾਂ ਲੜੇਗੀ।

AAP
 

ਦੱਸ ਦੇਈਏ ਕਿ 2022 'ਚ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

 

 

ਇਸ ਦਰਮਿਆਨ 'ਆਪ' ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਉੱਤਰ ਪ੍ਰਦੇਸ਼ ਚੋਣਾਂ 2022 'ਚ ਮੈਦਾਨ 'ਚ ਉਤਰਨਗੇ।  ਅਜਿਹੇ 'ਚ ਉੱਤਰ ਪ੍ਰਦੇਸ਼ 'ਚ ਸਾਲ 2022 'ਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਨੂੰ ਟੱਕਰ ਦਿੰਦੀ ਦਿਖਾਈ ਦੇਵੇਗੀ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement