ਤਾਮਿਲਨਾਡੂ ਹੈਲੀਕਾਪਟਰ ਹਾਦਸਾ: ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਤੋੜਿਆ ਦਮ
Published : Dec 15, 2021, 1:14 pm IST
Updated : Dec 15, 2021, 1:14 pm IST
SHARE ARTICLE
 Captain Varun Singh
Captain Varun Singh

ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

 

ਕੰਨੂਰ: ਤਾਮਿਲਨਾਡੂ ਦੇ ਕੰਨੂਰ 'ਚ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਵੀ ਦਿਹਾਂਤ ਹੋ ਗਿਆ। 8 ਦਸੰਬਰ ਨੂੰ, ਸੀਡੀਐਸ ਬਿਪਿਨ ਰਾਵਤ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੰਨੂਰ ਵਿੱਚ ਕਰੈਸ਼ ਹੋ ਗਿਆ।

 

 Captain Varun Singh Captain Varun Singh

ਇਸ ਹਾਦਸੇ 'ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ  ਇਕੱਲੇ ਜੀਵਿਤ ਬਚੇ ਸਨ। ਬੁੱਧਵਾਰ ਨੂੰ ਉਹ ਵੀ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

 

 Captain Varun Singh Captain Varun Singh

ਭਾਰਤੀ ਹਵਾਈ ਸੈਨਾ ਨੇ ਇੱਕ ਬਿਆਨ ਵਿੱਚ ਕਿਹਾ, 'ਭਾਰਤੀ ਹਵਾਈ ਸੈਨਾ ਬਹਾਦਰ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁਖ ਹੋ ਰਿਹਾ ਹੈ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 08 ਦਸੰਬਰ 21 ਨੂੰ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ। ਭਾਰਤੀ ਹਵਾਈ ਸੈਨਾ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।

 Captain Varun Singh Captain Varun Singh

Location: India, Tamil Nadu, Coonoor

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement