
ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ।
KMM leader Sarwan Singh Pandher sent an invitation letter to SKM organizations.: KMM ਦੇ ਆਗੂ ਸਰਵਣ ਸਿੰਘ ਪੰਧੇਰ ਨੇ SKM ਦੀਆਂ ਸਮੂਹ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਹੈ। ਉਨ੍ਹਾਂ ਨੇ ਲਿਖਿਆ- ਅਸੀਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ-2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਕੀਤੇ ਸਨ, ਭਾਵੇਂ ਕਈ ਕਾਰਨਾਂ ਕਰ ਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ। ਪਰ ਅਸੀਂ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰਖਦਿਆਂ ਆਪ ਨੂੰ ਦੁਬਾਰਾ ਸੱਦਾ ਦਿੰਦੇ ਹਾਂ।
ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ।
.