Ram Temple Consecration: ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ ਵਿਚ ਸਰਯੂ ਘਾਟ ਉਤੇ ਜਗਾਏ ਗਏ ਦੀਵੇ
Published : Jan 16, 2024, 8:40 pm IST
Updated : Jan 16, 2024, 8:40 pm IST
SHARE ARTICLE
Ram Temple Consecration: Devotees Light Diyas, Perform Aarti at Saryu Ghat
Ram Temple Consecration: Devotees Light Diyas, Perform Aarti at Saryu Ghat

ਰਾਮਲੱਲਾ ਦੀ ਮੂਰਤੀ 18 ਜਨਵਰੀ ਨੂੰ ਪਾਵਨ ਅਸਥਾਨ 'ਚ ਨਿਰਧਾਰਤ ਆਸਨ 'ਤੇ ਸਥਾਪਿਤ ਕੀਤੀ ਜਾਵੇਗੀ।

Ram Temple Consecration: ਰਾਮ ਮੰਦਰ ਵਿਚ ਰਾਮਲੱਲਾ ਦੇ ਪ੍ਰਾਣ-ਪ੍ਰਤਿਸ਼ਠਾ ਤੋਂ ਪਹਿਲਾਂ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਇਹ ਰਸਮਾਂ 21 ਜਨਵਰੀ ਤਕ ਜਾਰੀ ਰਹਿਣਗੀਆਂ। ਰਾਮਲੱਲਾ ਦੀ ਮੂਰਤੀ 18 ਜਨਵਰੀ ਨੂੰ ਪਾਵਨ ਅਸਥਾਨ 'ਚ ਨਿਰਧਾਰਤ ਆਸਨ 'ਤੇ ਸਥਾਪਿਤ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਯੁੱਧਿਆ ਦੇ ਰਾਮ ਮੰਦਿਰ ਵਿਖੇ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀ ਤਿਆਰੀ ਲਈ, ਉੱਤਰ ਪ੍ਰਦੇਸ਼ ਦੇ ਸ਼ਰਧਾਲੂਆਂ ਨੇ 16 ਜਨਵਰੀ ਨੂੰ ਸਰਯੂ ਘਾਟ ਵਿਖੇ ਰਸਮਾਂ ਦੀ ਸ਼ੁਰੂਆਤ ਕੀਤੀ। ਰੋਸ਼ਨੀ ਦੇ ਤਿਉਹਾਰ ਦੌਰਾਨ ਅਯੁੱਧਿਆ ਦੇ ਸਰਯੂ ਘਾਟ ਵਿਖੇ ਆਰਤੀ ਕੀਤੀ ਗਈ। ਜਿਸ ਵਿਚ ਸੰਗਤਾਂ ਦੀ ਭਾਰੀ ਭੀੜ ਇਕੱਠੀ ਹੋਈ। ਇਸ ਦੌਰਾਨ ਲੋਕਾਂ ਵਿਚ ਅਥਾਹ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

 (For more Punjabi news apart from 'Ram Temple Consecration: Devotees Light Diyas, Perform Aarti at Saryu Ghat, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement