
ਦਿੱਲੀ ਵਿਧਾਨ ਸਭਾ ਚੋਣ ‘ਚ ਪੂਰਨ ਬਹੁਮਤ ਨਾਲ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ...
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣ ‘ਚ ਪੂਰਨ ਬਹੁਮਤ ਨਾਲ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਤੀਜੀ ਵਾਰ ਸੀਐਮ ਦੇ ਅਹੁਦੇ ਲਈ ਸਹੁੰ ਚੁੱਕ ਲਈ ਹੈ। ਉਹ ਦਿੱਲੀ ਦੇ ਤੀਜੀ ਵਾਰ ਮੁੱਖ ਮੰਤਰੀ ਬਣ ਗਏ ਹਨ। ਅਰਵਿੰਦ ਕੇਜਰੀਵਾਲ ਦੇ ਨਾਲ ਛੇ ਵਿਧਾਇਕਾਂ ਨੇ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਜਿਨ੍ਹਾਂ ਵਿੱਚ ਮਨੀਸ਼ ਸਿਸੋਦਿਆ , ਇਮਰਾਨ ਹੁਸੈਨ , ਗੋਪਾਲ ਰਾਏ , ਰਾਜਿੰਦਰ ਗੌਤਮ, ਸਤਿਏਂਦਰ ਜੈਨ ਅਤੇ ਕੈਲਾਸ਼ ਗਹਿਲੋਤ ਸ਼ਾਮਿਲ ਹੈ।
Kejriwal
ਇਨ੍ਹਾਂ ਵਿਧਾਇਕਾਂ ਨੇ ਚੁੱਕੀ ਮੰਤਰੀ ਅਹੁਦੇ ਲਈ ਸਹੁੰ
ਰਾਜਿੰਦਰ ਗੌਤਮ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Rajinder Gautam
ਇਮਰਾਨ ਹੁਸੈਨ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Imran Hussein
ਮਨੀਸ਼ ਸਿਸੋਦਿਆ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Manish Sisodia
ਕੈਲਾਸ਼ ਗਹਿਲੋਤ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Kailash Gehlot
ਸਤਿੰਦਰ ਜੈਨ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Satinder jain
ਗੋਪਾਲ ਰਾਏ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।
Gopal Rai
ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਸੀਐਮ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣ ਗਏ ਹਨ। ਉਪ ਰਾਜਪਾਲ ਅਨਿਲ ਬੈਜਲ ਨੇ ਉਨ੍ਹਾਂ ਨੂੰ ਸਹੁੰ ਚੁੱਕਾਈ ਹੈ।