ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਨੇ ਮਨਾਈ ਬਸੰਤ ਪੰਚਮੀ, ਕਿਹਾ-'ਹੋਲੀ ਵੀ ਇੱਥੇ ਹੀ ਮਨਾਵਾਂਗੇ'
Published : Feb 16, 2021, 11:47 am IST
Updated : Feb 16, 2021, 11:47 am IST
SHARE ARTICLE
farmer celebrate basant panchami
farmer celebrate basant panchami

ਅੱਜ ਸਾਰੇ ਕਿਸਾਨ ਮਾਂ ਸਰਸਵਤੀ ਦੀ ਪੂਜਾ ਕਰ ਰਹੇ ਹਨ। ਕਿਸਾਨ ਇਸ ਵਾਰ ਹੋਲੀ ਵੀ ਇੱਥੇ ਮਨਾਉਣਗੇ, ਇਸ ਲਈ ਤਿਆਰੀਆਂ ਵੀ ਚੱਲ ਰਹੀਆਂ ਹਨ।"

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ।  ਅੱਜ ਪੂਰੇ ਦੇਸ਼ ਭਰ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ ਪਰ ਇਸ ਵਾਰ ਬਸੰਤ ਪੰਚਮੀ ਮੌਕੇ ਗਾਜ਼ੀਪੁਰ ਬਾਰਡਰ ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਹਵਨ ਅਤੇ ਪੂਜਾ ਅਰਚਨਾ ਕੀਤੀ।

FarmersFarmers

ਭਾਰਤੀ ਕਿਸਾਨ ਯੂਨੀਅਨ ਦੇ ਇੱਕ ਨੇਤਾ ਨੇ ਦੱਸਿਆ, "ਅੱਜ ਸਾਰੇ ਕਿਸਾਨ ਮਾਂ ਸਰਸਵਤੀ ਦੀ ਪੂਜਾ ਕਰ ਰਹੇ ਹਨ। ਕਿਸਾਨ ਇਸ ਵਾਰ ਹੋਲੀ ਵੀ ਇੱਥੇ ਮਨਾਉਣਗੇ, ਇਸ ਲਈ ਤਿਆਰੀਆਂ ਵੀ ਚੱਲ ਰਹੀਆਂ ਹਨ।"

farmerfarmer

ਜ਼ਿਕਰਯੋਗ ਹੈ ਕਿ 18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਅਮਨ- ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਤਾਕਤ ਦੀ ਬੇਤੁਕੀ ਦੁਰਵਰਤੋਂ ਬਾਰੇ ਨਿਖੇਧੀ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement