ਮੱਧ ਪ੍ਰਦੇਸ਼: ਬਸ ਨਹਿਰ 'ਚ ਡਿੱਗਣ ਨਾਲ 38 ਦੀ ਮੌਤ, CM ਨੇ 5 ਲੱਖ ਮੁਆਵਜ਼ਾ ਦੇਣ ਦਾ ਕੀਤਾ ਐਲਾਨ
Published : Feb 16, 2021, 1:50 pm IST
Updated : Feb 16, 2021, 2:48 pm IST
SHARE ARTICLE
Madhya Pradesh
Madhya Pradesh

ਇਸ ਹਾਦਸੇ ਵਿੱਚ ਹੁਣ ਤੱਕ 32 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। 

ਭੋਪਾਲ-  ਮੱਧ ਪ੍ਰਦੇਸ਼ ਦੇ ਸੀਧੀ ਬੱਸ ਤੋਂ ਸਤਨਾ ਜਾ ਰਹੀ ਬਸ ਮੰਗਲਵਾਰ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 38 ਲੋਕਾਂ ਦੀ ਮੌਤ ਹੋ ਗਈ ਹੈ। ਸਤਨਾ ਜਾ ਰਹੀ ਬੱਸ ਨਹਿਰ ਵਿਚ ਡਿਗ ਗਈ। ਇਸ ਬਸ ਵਿਚ 54 ਲੋਕ ਸਵਾਰ ਸਨ। 7 ਯਾਤਰੀਆਂ ਨੂੰ ਬਚਾਇਆ ਗਿਆ ਹੈ। ਯਾਤਰੀਆਂ ਨਾਲ ਭਰੀ ਬਸ ਬਾਂਸਗਰ ਦੀ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 38 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। 

MPMP

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ 54 ਲੋਕ ਬਸ ਵਿਚ ਸਵਾਰ ਸਨ। ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। 

ACCIDENTACCIDENT

ਇਸ ਹਾਦਸੇ ਕਾਰਨ ਮੁੱਖ ਮੰਤਰੀ ਨੇ ਹੋਮ ਐਂਟਰੀ ਸਕੀਮ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ। ਮੁੱਖ ਮੰਤਰੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਅਸੀਂ 1 ਲੱਖ 10 ਹਜ਼ਾਰ ਘਰਾਂ ਵਿੱਚ ਘਰਾਂ ਦੇ ਦਾਖਲੇ ਦਾ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਪੂਰਾ ਕਰਨ ਜਾ ਰਹੇ ਹਾਂ ਪਰ ਸਵੇਰੇ 8:00 ਵਜੇ ਇਹ ਜਾਣਕਾਰੀ ਮਿਲੀ ਕਿ ਸਿੱਧੀ ਜ਼ਿਲ੍ਹੇ ਦੇ ਬਾਂਸਗਰ ਦੀ ਨਹਿਰ ਬਸ ਡਿੱਗ ਵਿੱਚ ਮਿਲੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement