ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿੱਚ ਨਤਮਸਤਕ ਹੋਏ PM ਮੋਦੀ
Published : Feb 16, 2022, 11:54 am IST
Updated : Feb 16, 2022, 4:50 pm IST
SHARE ARTICLE
Photo
Photo

ਸੰਗਤ ਨਾਲ ਬੈਠ ਗਾਇਆ ਭਜਨ, ਵਜਾਏ ਛੈਣੇ


ਨਵੀਂ ਦਿੱਲੀ: ਅੱਜ ਗੁਰੂ ਰਵਿਦਾਸ ਮਹਾਰਾਜ ਜੀ ਦੀ 645ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰੋਲ ਬਾਗ ਵਿੱਚ ਸ਼ਥਿਤ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿਖੇ ਨਤਮਸਤਕ ਹੋਏ। 

PHOTOPHOTO

 

ਉਥੇ ਉਨ੍ਹਾਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ‘ਚ ਮੱਥਾ ਟੇਕਿਆ ਕੇ ਅਸ਼ੀਰਵਾਦ ਲਿਆ। ਪੀ.ਐੱਮ. ਮੋਦੀ ਨੇ ਰਵਿਦਾਸ ਮਹਾਰਾਜ ਜੀ ਦੀ ਪੂਜਾ ਅਰਚਨਾ ਕੀਤੀ। 

PHOTOPHOTO

 

ਫਿਰ ਉਹ ਸੰਗਤ ਵਿਚਕਾਰ ਆ ਗਏ ਜਿਥੇ ਸੰਗਤ ਭਜਨ ਗਾ ਰਹੀ ਸੀ। ਪੀਐਮ ਮੋਦੀ ਨੇ ਸੰਗਤ ਨਾਲ ਬੈਠ ਕੇ ਛੈਣੇ ਵਜਾਏ। ਪ੍ਰਧਾਨ ਮੰਤਰੀ ਮੋਦੀ ਨੇ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਫੁੱਲ ਭੇਟ ਕੀਤੇ ਤੇ ਪੂਜਾ ਕਰਨ ਪਿੱਛੋਂ ਆਰਤੀ ਕੀਤੀ। 

PHOTOPHOTO


 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement